ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ `ਚ 1 ਮਈ ਨੂੰ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | April 29, 2021 06:11 PM

ਚੰਡੀਗੜ੍ਹ,  ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ `ਚ 1 ਮਈ, 2021 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ 1 ਮਈ, 2021 ਦਿਨ ਸ਼ਨੀਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਵੀ ਹੋਵੇਗੀ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ