ਕਾਰੋਬਾਰ

ਭਾਰਤੀ ਰਿਜ਼ਰਵ ਬੈਂਕ ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ ਸੀ.ਸੀ.ਐਲ. ਵਿੱਚ ਮਈ ਦੇ ਅਖੀਰ ਤੱਕ ਵਾਧਾ

ਕੌਮੀ ਮਾਰਗ ਬਿਊਰੋ | April 29, 2021 06:28 PM


ਚੰਡੀਗੜ੍ਹ,  
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇਨਗਦ ਹੱਦ ਕਰਜ਼ਾ (ਸੀ.ਸੀ.ਐਲ.) ਮਈ, 2021 ਦੇ ਅਖੀਰ ਤੱਕ ਲਈ ਵਧਾ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਬੀ.ਆਈ. ਨੇ ਮਈ, 2021 ਦੇ ਅਖੀਰ ਤੱਕ 2953.46 ਕਰੋੜ ਰੁਪਏ ਦੀ ਸੀ.ਸੀ.ਐਲ. ਵਧਾਈ ਹੈ। ਇਸ ਵਾਧੇ ਨਾਲ ਅਪਰੈਲ 2021 ਦੇ ਅਖੀਰ ਤੱਕ ਲਈ ਪਹਿਲਾਂ ਹੀ ਮਨਜ਼ੂਰ ਕੀਤੀ ਸੀ.ਸੀ.ਐਲ. 21658.73 ਹੁਣ ਮਈ 2021 ਦੇ ਅਖੀਰ ਤੱਕ ਲਈ 24612.19 ਕਰੋੜ ਰੁਪਏ ਹੋ ਗਈ ਹੈ।
ਹਾੜ੍ਹੀ ਮੰਡੀਕਰਨ ਸੀਜ਼ਨ 2021-22 ਵਾਸਤੇ ਨਵੇਂ ਖਾਤੇ ਇਕ ਹੇਠ ਕਣਕ ਦੀ ਖਰੀਦ ਵਾਸਤੇ ਮਿਆਦ ਵਿਚ ਕੀਤੇ ਵਾਧੇ ਦਾ ਵਿਸ਼ਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਐਸ.ਬੀ.ਆਈ. ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਇਹ ਫੰਡ ਸਿਰਫ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਭਾਰਤ ਦੇ ਸੰਵਿਧਾਨ ਦੀ ਧਾਰਾ 293 (3) ਦੇ ਅਧੀਨ ਸਹਿਮਤੀ ਪੱਤਰ ਸੌਂਪ ਦਿੰਦੀ ਹੈ ਅਤੇ ਇਹ ਸੂਬਾ ਸਰਕਾਰ ਦੇ ਸਾਰੇਅਨਾਜ ਕ੍ਰੈਡਿਟਖਾਤੇ ਸਟਾਕ ਕੀਮਤ ਦੇ ਮੁਕੰਮਲ ਭੁਗਤਾਨ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ ਹੈ।

 

Have something to say? Post your comment

 

ਕਾਰੋਬਾਰ

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਗਏ ਮੁਫਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਦਾ ਉਦਘਾਟਨ ਕੀਤਾ ਸੁਰਿੰਦਰ ਕੌਰ ਯੋਗੀ ਨੇ

ਕੇਂਦਰੀ ਸਿਹਤ ਮੰਤਰੀ ਨੇ ਡਾਕਟਰ ਬੀਰੇਂਦਰ ਸਿੰਘ ਯੋਗੀ ਨੂੰ ਸੁਸ਼ਰੂਤ ਪੁਰਸਕਾਰ ਨਾਲ ਕੀਤਾ ਸੰਮਾਨਿਤ

ਈਜ਼ ਆਫ਼ ਡੂਇੰਗ ਬਿਜਨਸ ਨੂੰ ਉਤਸ਼ਾਹਿਤ ਕਰਨ ਲਈ ਤਕਨਾਲੋਜੀ ਦੀ ਭੂਮਿਕਾ ਮਹੱਤਵਪੂਰਨ : ਮਨਮੀਤ ਕੇ ਨੰਦਾ

ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼  ਲਿਮਟਿਡ ਨੇ ਨਵਾਂ ਪ੍ਰੋਜੈਕਟ 'ਹੈਮਪਟਨ ਅਸਟੇਟਸ' ਕੀਤਾ ਲਾਂਚ

ਨਿਊ ਚੰਡੀਗੜ੍ਹ ਵਿਖੇ ਖੁੱਲ੍ਹੀ ਪੰਜਾਬੀ ਰਸੋਈ ਦਾ ਮਲੋਆ ਵੱਲੋਂ ਉਦਘਾਟਨ   

ਸਕੈਚਰਜ਼ ਕਮਿਊਨਿਟੀ ਗੋਲ ਚੈਲੇਂਜ ਇੱਕ ਨੇਕ ਕਾਰਜ ਦੇ ਸਮਰਥਨ ਦੇ ਉਦੇਸ਼ ਨਾਲ ਪਹੁੰਚਿਆ ਚੰਡੀਗੜ੍ਹ

ਅਜੈਪਾਲ ਸਿੰਘ ਬੰਗਾ ਹੈਦਰਾਬਾਦ ਪਬਲਿਕ ਸਕੂਲ ਦੇ ਉੱਘੇ ਸਾਬਕਾ ਵਿਦਿਆਰਥੀਆਂ ਵਿੱਚੋਂ ਇੱਕ

ਕੇਸੀ ਮਹਿੰਦਰਾ ਐਜੂਕੇਸ਼ਨ ਟਰੱਸਟ ਨੇ 41 ਵਿਦਿਆਰਥੀਆਂ ਲਈ 30,000 ਰੁਪਏ ਵਜ਼ੀਫ਼ਾ ਦੇਣ ਦਾ ਕੀਤਾ ਐਲਾਨ

ਸ਼ੇਅਰ ਮਾਰਕੀਟ ਲਹੂ ਲੁਹਾਨ ਸੈਂਸੈਕਸ 1000 ਅੰਕਾਂ ਤੋਂ ਵੱਧ ਟੁੱਟਿਆ

ਐੱਸ ਯੂ ਓ ਗਲੋਬਲ ਦਾ ਗੋਲਡਨ ਵੀਜ਼ਾ, ਉਦਮੀ ਅਤੇ ਵਪਾਰਕ ਵੀਜ਼ਾ - ਇਕ ਸੁਨਹਿਰੀ ਮੌਕਾ