ਸਿਹਤ ਅਤੇ ਫਿਟਨੈਸ

ਕੋਰੋਨਾ ਕਾਲ ਦੌਰਾਨ ਸੀਟੀ ਸਕੈਨ ਕਰਵਾਣ ਦਾ ਅਰਥ ਹੈ ਕੈਂਸਰ ਹੋਣ ਦੀ ਉੱਚ ਸੰਭਾਵਨਾ- ਡਾ. ਰਣਦੀਪ ਗੁਲੇਰੀਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | May 03, 2021 07:21 PM

ਨਵੀਂ ਦਿੱਲੀ  - ਦੇਸ਼ ਵਿਚ ਵਧ ਰਹੇ ਕੋਰੋਨਾ ਬਿਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਇਨ੍ਹਾਂ ਦਿਨਾਂ ਵਿਚ ਸੀ ਟੀ ਸਕੈਨ ਕਰਵਾ ਰਹੇ ਹਨ । ਜਦੋਂ ਸੀਟੀ ਸਕੈਨ ਦੀ ਜ਼ਰੂਰਤ ਨਹੀਂ ਹੁੰਦੀ, ਇਸ ਕਰ ਕੇ, ਤੁਸੀਂ ਆਪਣੇ ਆਪ ਨੂੰ ਵਧੇਰੇ ਖਤਰੇ ਵਿਚ ਪਾ ਰਹੇ ਹੋ ਕਿਉਂਕਿ ਤੁਸੀਂ ਆਪਣੇ ਆਪ ਨੂੰ ਰੇਡੀਏਸ਼ਨ ਦੇ ਸੰਪਰਕ ਵਿਚ ਲਿਆ ਰਹੇ ਹੋ । ਜਿਸ ਨਾਲ ਬਾਅਦ ਵਿੱਚ ਕੈਂਸਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ । ਉਨ੍ਹਾਂ ਕਿਹਾ ਕਿ
ਘਰ ਵਿਚ ਇਕੱਲੇ ਰਹਿਣ ਵਾਲੇ, ਜਾਂ ਕੋਰੋਨਾ ਕਰਕੇ ਬੰਦ ਹੋਏ ਲੋਕ ਆਪਣੇ ਡਾਕਟਰ ਨਾਲ ਸੰਪਰਕ ਕਰਦੇ ਰਹਿੰਦੇ ਹਨ । ਓਕਸੀਜਨ 93 ਜਾਂ ਘੱਟ ਹੋ ਰਿਹਾ ਹੈ, ਬੇਹੋਸ਼ੀ, ਛਾਤੀ ਵਿੱਚ ਦਰਦ ਜਿਹੀਆਂ ਸਥਿਤੀਆਂ ਹਨ, ਫਿਰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ । ਕੋਰੋਨਾ ਵਾਇਰਸ ਦਾ ਜੋ ਵੀ ਪਰਿਵਰਤਨਸ਼ੀਲ ਵਾਇਰਸ ਹੈ, ਸਾਨੂੰ ਉਸ ਦਾ ਸਹੀ ਢੰਗ ਨਾਲ ਇਲਾਜ ਕਰਵਾਨਾ ਚਾਹੀਦਾ ਹੈ । ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਫੈਲ ਰਿਹਾ ਹੈ ਅਤੇ ਇਲਾਜ ਪ੍ਰੋਟੋਕੋਲ ਇਕੋ ਜਿਹੇ ਹਨ ।

 

Have something to say? Post your comment

 

ਸਿਹਤ ਅਤੇ ਫਿਟਨੈਸ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ  

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਸ਼ੁਗਰ ਦੇ ਮਰੀਜਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸੁਲ^ਗੋ

ਮਾਨਸਿਕ ਸਿਹਤ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ ਸੀਬਾ ਸਕੂਲ ਵਿਖੇ

ਕੋਵਿਡ ਪਾਜ਼ੇਟਿਵ ਲੋਕਾਂ ਜਾਨ ਬਚਾਉਣ ਵਾਲੀ ਇੱਕ ਹੋਰ ਦਵਾਈ ਮਿਲੀ

ਜਪਾਨ ਦੀ ਰਵਾਇਤੀ ਪਲਮ ਵਾਈਨ, ਹੁਣ ਭਾਰਤ ਵਿੱਚ