ਸਿਹਤ ਅਤੇ ਫਿਟਨੈਸ

ਚਮੜੀ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਸੁਪਰਸ਼ਪੈਲਿਸਟ ਡਾਕਟਰ ਆਸਥਾ ਖੋਸਲਾ ਕਰਨਗੇ ਮਰੀਜ਼ਾਂ ਦਾ ਇਲਾਜ

ਕੌਮੀ ਮਾਰਗ ਬਿਊਰੋ | June 14, 2021 08:08 PM


ਬੰਗਾ :- ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਵਿਚ ਮੈਡੀਕਲ ਸੇਵਾਵਾਂ ਦੇ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਚਮੜੀ ਦੇ ਰੋਗਾਂ ਦੇ ਇਲਾਜ ਦੀ ਹਫਤਾਵਾਰੀ ਉ.ਪੀ.ਡੀ. ਸੇਵਾ 16 ਜੂਨ ਦਿਨ ਬੁੱਧਵਾਰ ਤੋਂ ਆਰੰਭ ਹੋ ਰਹੀ ਹੈ । ਜਿਸ ਵਿੱਚ ਚਮੜੀ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਸੁਪਰਸ਼ਪੈਲਿਸਟ ਡਾਕਟਰ ਆਸਥਾ ਖੋਸਲਾ ਐਮ. ਡੀ. ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਦਾ ਤਸੱਲੀਬਖਸ਼ ਚੈਕਐਪ ਤੇ ਵਧੀਆ ਇਲਾਜ ਕਰਨਗੇ। ਡਾਕਟਰ ਆਸਥਾ ਖੋਸਲਾ ਚਮੜੀ ਦੀਆਂ ਹਰ ਤਰ੍ਹਾਂ ਦੀ ਬਿਮਾਰੀਆਂ ਜਿਵੇਂ ਚਮੜੀ ਦੀ ਐਲਰਜੀ, ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਔਰਤਾਂ ਦੇ ਚਿਹਰੇ ਦੇ ਅਣਚਾਹੇ ਵਾਲਾਂ ਦਾ ਇਲਾਜ, ਚਿਹਰੇ ਦੀ ਖੂਬਸੂਰਤੀ ਵਧਾਉਣ ਲਈ ਵਿਸ਼ੇਸ਼ ਇਲਾਜਾਂ ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ  ਫਿੰਸੀਆਂ ਅਤੇ ਆਇਲੀ ਸਕਿਨ ਦਾ ਇਲਾਜ, ਪੁਰਾਣੇ ਚਰਮ ਰੋਗ,  ਚੰਬਲ, ਮੋਹਕੇ,  ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ ਦਾ ਇਲਾਜ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਧੱਫ਼ੜਾਂ ਦਾ ਇਲਾਜ, ਸਿਰ ਦੇ ਵਾਲਾਂ ਦੇ ਝੜਨ/ਡਿੱਗਣ ਦਾ ਇਲਾਜ ਤੋਂ ਇਲਾਵਾ ਲੇਜ਼ਰ ਥੈਰਾਪੀ ਨਾਲ ਚਮੜੀ ਰੋਗਾਂ ਦਾ ਇਲਾਜ ਕਰਨ ਦੇ ਮਾਹਿਰ ਡਾਕਟਰ ਹਨ।

 

Have something to say? Post your comment

 

ਸਿਹਤ ਅਤੇ ਫਿਟਨੈਸ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ  

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਸ਼ੁਗਰ ਦੇ ਮਰੀਜਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸੁਲ^ਗੋ

ਮਾਨਸਿਕ ਸਿਹਤ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ ਸੀਬਾ ਸਕੂਲ ਵਿਖੇ

ਕੋਵਿਡ ਪਾਜ਼ੇਟਿਵ ਲੋਕਾਂ ਜਾਨ ਬਚਾਉਣ ਵਾਲੀ ਇੱਕ ਹੋਰ ਦਵਾਈ ਮਿਲੀ

ਜਪਾਨ ਦੀ ਰਵਾਇਤੀ ਪਲਮ ਵਾਈਨ, ਹੁਣ ਭਾਰਤ ਵਿੱਚ