ਟ੍ਰਾਈਸਿਟੀ

ਭਾਰਤ ਦੀ 75ਵੀਂ ਵਰੇਗੰਢ ਨੂੰ ਪੇਟਿੰਗ ਮੁਕਾਬਲੇ ਕਰਵਾਏ ਗਏ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | July 20, 2021 05:26 PM


ਖਰੜ -ਭਾਰਤ ਦੀ 75ਵੀਂ ਵਰੇਗੰਢ ਨੂੰ ਪੂਰੇ ਉਤਸ਼ਾਹ ਦੇ ਨਾਲ ਮਨਾਉਣ ਲਈ ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ ਉਤੇ 75 ਹਫਤਿਆਂ ਦੇ 75 ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਸਰਕਾਰੀ ਬਹੁਤਕਨੀਕੀ ਕਾਲਜ਼ ਖੂਨੀਮਾਜਰਾ ਵਿਖੇ ਕਾਲਜ਼ ਦੇ ਵਿਦਿਆਰਥੀਆਂ ਦੇ ਦੇਸ਼ ਦੀ ਵਰੇਗੰਢ ਦੇ ਸਬੰਧ ਵਿਚ ਪੇਟਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪਿ੍ਰੰਸੀਪਲ ਰਾਜੀਵ ਪੂਰੀ ਨੇ ਦਸਿਆ ਕਿ ਕੋਵਿਡ-19 ਨੂੰ ਦੇਖਦੇ ਹੋਏ ਇਹ ਮੁਕਾਬਲੇ ਆਨ ਲਾਈਨ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਮੁਕਬਾਲਿਆਂ ਵਿਚ ਕਾਲਜ਼ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਪੇਟਿੰਗ ਮੁਕਾਬਲਿਆਂ ਵਿਚ ਪ੍ਰਸ਼ਾਤ ਨੇ ਪਹਿਲਾਂ, ਕਮਲਪ੍ਰੀਤ ਕੌਰ ਨੇ ਦੂਸਰਾ, ਦਮਨਪ੍ਰੀਤ ਕੌਰ ਨੇ ਤੀਸਰਾ ਅਤੇ ਆਰਤੀ ਨੇ ਚੋਥਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਦਾ ਵਿਸੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਅਤਿੰਦਰਪਾਲ ਸਿੰਘ. ਹਰਪ੍ਰੀਤ ਕੌਰ, ਪੂਨਮ ਸੈਣੀ, ਪ੍ਰੀਤ ਮਾਲੀਆਂ, ਵਿਨੋਦ ਸ਼ਰਮਾ, ਸੰਬੋਧ ਬਾਂਸਲ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ