ਟ੍ਰਾਈਸਿਟੀ

ਪ੍ਰਭ ਆਸਰਾ ਹਸਪਤਾਲ ਚਨਾਲੋਂ ਵਿਖੇ ਫ਼੍ਰੀ ਮੈਡੀਕਲ ਕੈਂਪ 31 ਨੂੰ

ਕੌਮੀ ਮਾਰਗ ਬਿਊਰੋ | July 28, 2021 02:42 PM


 ਕੁਰਾਲੀ- ਪ੍ਰਭ ਆਸਰਾ ਚੈਰੀਟੇਬਲ ਹਸਪਤਾਲ ਕੁਰਾਲੀ ਵਿਖੇ ਸ਼ਨੀਵਾਰ ਨੂੰ ਜਨਰਲ ਬਿਮਾਰੀਆਂ ਦਾ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਸਮਸ਼ੇਰ ਸਿੰਘ ਨੇ ਦੱਸਿਆ ਕਿ 31 ਜੁਲਾਈ ਦਿਨ ਸ਼ਨੀਵਾਰ ਨੂੰ ਕੁਰਾਲੀ ਪ੍ਰਭ ਆਸਰਾ ਚੈਰੀਟੇਬਲ ਹਸਪਤਾਲ ਵਿਖੇ ਸਵੇਰੇ 9 ਤੋਂ 2 ਵਜੇ ਤਕ ਮਾਹਰ ਡਾਕਟਰਾਂ ਵੱਲੋ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਬਾਅਦ ਦੁਪਹਿਰ 3 ਤੋਂ 4 ਵਜੇ ਤੱਕ ਦਿਲ ਦੇ ਰੋਗਾ ਦੇ ਮਾਹਰ ਡਾਕਟਰ ਦਿਲ ਦੇ ਰੋਗਾਂ ਦੇ ਮਰੀਜ਼ਾਂ ਦਾ ਚੈੱਕਅਪ ਕਰਨਗੇ। ਭਾਈ ਸ਼ਮਸ਼ੇਰ ਸਿੰਘ ਜੀ ਨੇ ਕਿਹਾ ਕਿ ਪ੍ਰਭ ਆਸਰਾ ਸੰਸਥਾ ਵੱਲੋਂ ਇਸ ਕੈਂਪ ਲਗਾਉਣ ਮੰਤਵ ਆਮ ਲੋਕਾਂ ਦਾ ਬਿਮਾਰੀਆਂ ਪ੍ਰਤੀ ਸਹਾਇਤਾ ਕਰਨਾ ਹੈ। ਤਾ ਕਿ ਸਮੇਂ ਸਿਰ ਜਾਂਚ ਕਰਵਾਕੇ ਅੱਜ ਦੇ ਇਸ ਦੌਰ ਵਿੱਚ ਬਿਮਾਰੀਆਂ ਤੋਂ ਬਚ ਸਕਣ ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ