ਪੰਜਾਬ

ਢੀਂਡਸਾ ਅਤੇ ਆਖਿਲੇਸ਼ ਨੇ ਸੰਸਦ ਦੇ ਬਾਹਰ ਤਖ਼ਤੀ ਦਿਖਾ ਕੇ ਕਾਲੇ ਖੇਤੀ ਕਨੂੰਨਾਂ ਦਾ ਕੀਤਾ ਵਿਰੋਧ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | July 28, 2021 06:09 PM

ਨਵੀਂ ਦਿੱਲੀ-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸੰਸਦ ਦੇ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਸਬੰਧੀ 3 ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਤਖ਼ਤੀ ਦਿਖਾ ਕੇ ਆਪਣਾ ਵਿਰੋਧ ਦਰਜ ਕੀਤਾ ਅਤੇ ਉਨ੍ਹਾਂ ਦੇ ਨਾਲ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਖਲੇਸ਼ ਯਾਦਵ ਨੇ ਵੀ ਸ: ਢੀਂਡਸਾ ਦਾ ਸਾਥ ਦਿੱਤਾ । ਜਿਕਰਯੋਗ ਹੈ ਕਿ ਕਿਸਾਨਾਂ ਵਲੋਂ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਤੇ ਸਾਲ ਦੀ 26 ਨਵੰਬਰ ਤੋਂ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਧਰਨਾ ਲਗਾ ਕੇ ਅੰਦੋਲਨ ਕੀਤਾ ਜਾ ਰਿਹਾ ਹੈ ਤੇ ਹੁਣ ਅਪਣੇ ਸੰਘਰਸ਼ ਨੂੰ ਤੇਜ ਕਰਦਿਆਂ ਕਿਸਾਨਾਂ ਵਲੋਂ ਦਿੱਲੀ ਦੇ ਜੰਤਰ ਮੰਤਰ ਤੇ ਕਿਸਾਨੀ ਪਾਰਲੀਮੈਂਟ ਵੀ ਲਗਾਈ ਜਾ ਰਹੀ ਹੈ ਤੇ ਉਸ ਵਿਚ ਵੱਖ ਵੱਖ ਬੁਲਾਰੇ ਇਨ੍ਹਾਂ ਕਾਲੇ ਕਨੂੰਨਾਂ ਬਾਰੇ ਸੰਸਦੀ ਤੋਰ ਤੇ ਬਹਿਸ ਕਰ ਰਹੇ ਹਨ ।

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ