ਮਨੋਰੰਜਨ

ਪੰਜਾਬੀ ਸੱਭਿਆਚਾਰ ਲਈ ਫੈਡਰੇਸ਼ਨ ਦਾ ਗੱਠਨ

ਕੌਮੀ ਮਾਰਗ ਬਿਊਰੋ | August 16, 2021 06:00 PM

 ਚੰਡੀਗੜ,  
ਅੱਜ ਇਥੇ ਚੰਡੀਗੜ ਵਿਚ  ਲੋਕ ਕਲਾਵਾਂ ਨਾਲ ਜੁੜੀਆਂ ਪੰਜਾਬ ਤੇ ਚੰਡੀਗੜ ਦੀਆਂ ਸੰਸਥਾਵਾਂ ਦੀ  ਇਕੱਤਰਤਾ ਹੋਈ। ਜਿਸ ਵਿਚ ਸਾਰੀਆਂ ਸੰਸਥਾਵਾਂ ਨੇ ਆਪਸੀ ਤਾਲਮੇਲ ਨਾਲ ਸੱਭਿਆਚਾਰਕ ਤੇ ਪੰਜਾਬੀ ਵਿਰਸੇ ਦੀ ਸੰਭਾਲ ਤੇ ਪਸਾਰ ਲਈ ਫੈਡਰੇਸ਼ਨ ਦਾ ਗੱਠਨ ਕੀਤਾ । ਜਿਸ ਦਾ ਨਾਮ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਰੱਖਿਆ ਗਿਆ। ਇਸ ਦੇ ਕੰਮਕਾਜ ਲਈ ਕਮੇਟੀ ਦਾ ਗਠਨ ਸਰਬਸੰਮਤੀ ਨਾਲ ਕੀਤਾ ਗਿਆ।
ਕੋਆਰਡੀਨੇਟਰ ਹਰਿੰਦਰ ਪਾਲ ਸਿੰਘ ਨੇ ਦਸਿਆ ਕਿ ਅੱਜ ਜੋ ਕਾਰਜਕਾਰਨੀ ਕਮੇਟੀ ਇਸ ਪ੍ਰਕਾਰ ਬਣੀ।
ਸਾਲਸੀ ਕਮੇਟੀ- ਪ੍ਰੀਤਮ ਸਿੰਘ ਰੁਪਾਲ, ਬਲਕਾਰ ਸਿੰਘ ਸਿੱਧੂ, ਡਾ: ਨਰਿੰਦਰ ਸਿੰਘ ਨਿੰਦੀ, ਨਰਿੰਦਰ ਪਾਲ ਸਿੰਘ ਨੀਨਾ, ਹਰਜੀਤ ਸਿੰਘ ਮਸੂਤਾ, ਕਾਰਜਕਾਰੀ ਕਮੇਟੀ- ਦਵਿੰਦਰ ਸਿੰਘ ਜੁਗਨੀ-ਪ੍ਰਧਾਨ, ਆਤਮਜੀਤ ਸਿੰਘ-ਸੀਨੀਅਰ ਮੀਤ ਪ੍ਰਧਾਨ, ਡਾ.ਜਸਵੀਰ ਕੌਰ ਅਤੇ ਅਮੋਲਕ ਸਿੰਘ-ਮੀਤ ਪ੍ਰਧਾਨ, ਸਵਰਨ ਸਿੰਘ-ਜਨਰਲ ਸਕੱਤਰ, ਅਜੀਤ ਸਿੰਘ-ਸਕੱਤਰ, ਹਰਦੀਪ ਸਿੰਘ-ਸੰਯੁਕਤ ਸਕੱਤਰ, ਮਨਿੰਦਰ ਪਾਲ ਸਿੰਘ-ਖਜਾਨਚੀ,  ਕਾਰਜਕਾਰੀ ਮੈਂਬਰ- ਕਰਮਜੀਤ ਕੌਰ, ਪ੍ਰਵੇਸ ਕੁਮਾਰ, ਸਰਬੰਸਪ੍ਰੀਤ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ,
ਅਰਵਿੰਦਰਜੀਤ ਕੌਰ, ਸੁਖਬੀਰ ਪਾਲ ਕੌਰ, ਮਨਪ੍ਰੀਤ ਕੌਰ, ਬਲਬੀਰ ਚੰਦ ਸਲਾਹਕਾਰ- ਪਿ੍ਰਤਪਾਲ ਸਿੰਘ ਪੀਟਰ, ਮਲਕੀਅਤ ਕੌਰ ਡੌਲੀ, ਤਰਸੇਮ ਚੰਦ, ਕਮਲ ਸਰਮਾ, ਰੁਪਿੰਦਰ ਪਾਲ ਚੁਣੇ ਗਏ। ਸਾਰਿਆਂ ਵਲੋਂ ਸੱਭਿਆਚਾਰ ਲਈ ਬਿਨਾ ਕਿਸੇ ਮੱਤਭੇਦ ਤੇ ਲਾਲਚ ਦੇ ਕੰਮ ਕਰਨ ਲਈ ਅਹਿਦ ਲਿਆ ਗਿਆ।

Have something to say? Post your comment

 

ਮਨੋਰੰਜਨ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ

'ਫਤਿਹ' ਨਾਲ ਸੋਨੂੰ ਸੂਦ ਦਾ ਨਿਰਦੇਸ਼ਨ 'ਚ ਪਹਿਲਾ ਕਦਮ

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ - ਦੇਵ ਖਰੌੜ