ਟ੍ਰਾਈਸਿਟੀ

ਦੁਸਾਹਿਰਾ ਕਮੇਟੀ ਖਰੜ ਨੇ ਦੁਸਾਹਿਰੇ ਨੂੰ ਸਮਰਪਿਤ ਝੰਡੀ ਸੋਭਾ ਯਾਤਰਾ ਕੱਢੀ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 19, 2021 08:16 PM


ਖਰੜ, -ਦੁਸਾਹਿਰਾ ਕਮੇਟੀ ਖਰੜ ਨੇ ਦੁਸਾਹਿਰੇ ਤਿਉਹਾਰ ਦੀ ਸ਼ੁਰੂਆਤ ਨੂੰ ਸਮਰਪਿਤ ਅੱਜ ਝੰਡੀ ਦੀ ਸੋਭਾ ਯਾਤਰਾ ਕੱਢੀ ਗਈ ਜੋ ਪਰਸੂ ਭਵਨ ਖਰੜ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ, ਮੁਹੱਲਿਆਂ ਨੂੰ ਹੁੰਦੀ ਹੋਈ ਮੁੜ ਪਰਸੂ ਰਾਮ ਭਵਨ ਖਰੜ ਵਿਖੇ ਸਮਾਪਿਤ ਹੋਈ। ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਰਹਿਨੁਮਾਈ ਵਿਚ ਪਰਸੂ ਰਾਮ ਭਵਨ ਖਰੜ ਵਿਖੇ ਹੋਈ ਜਿਸ ਵਿਚ ਦੁਸਾਹਿਰੇ ਦੇ ਤਿਉਹਾਰ ਨੂੰ ਲੈ ਕੇ ਵਿਚਾਰ ਵਿਟਾਦਰਾਂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਕਮੇਟੀ ਵਲੋਂ 11 ਅਕਤੂਬਰ ਨੂੰ ਇੱਕ ਲੋੜਵੰਦ ਪਰਿਵਾਰ ਦੀ ਸ਼ਾਦੀ ਵੀ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ 15 ਅਕਤੂਬਰ ਨੂੰ ਦੁਸਾਹਿਰਾ ਗਰਾਊਡ ਖਰੜ ਵਿਖੇ ਦੁਸਾਹਿਰਾ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸਨੂੰ ਲੈ ਕੇ ਅੱਜ ਤੋਂ ਤਿਆਰੀਆਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਇਸੋ ਮੌਕੇ ਸੰਜੇ ਅਰੋੜਾ, ਨਰਿੰਦਰ ਸਿੰਘ ਸੈਣੀ, ਸੁਭਾਸ਼ ਸ਼ਰਮਾ, ਸੰਜੀਵ ਸ਼ਰਮਾ, ਰਵਿੰਦਰ ਸ਼ਰਮਾ, ਰਾਜੇਸ਼ ਕੋਸ਼ਿਕ, ਸਤੀਸ਼ ਜੈਨ, ਸੋਨੂੰ ਮਾਲੀ ਸਮੇਤ ਹੋਰ ਅਹੁੱਦੇਦਾਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਕਿਸਾਨਾਂ ਦੇ ਨਾਲ–ਨਾਲ ਪੰਜਾਬ ਦੇ ਹਰ ਵਰਗ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਆਸ ਪ੍ਰਗਟਾਈ

ਦੁਸਾਹਿਰਾ ਕਮੇਟੀ ਖਰੜ ਵਲੋਂ ਪਹਿਲੀ ਸੋਭਾ ਯਾਤਰਾ ਦੀਆਂ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ

ਗੁਰਦੁਆਰਾ ਅੰਬ ਸਾਹਿਬ ਵਿਖੇ ਅੰਤਿਮ ਅਰਦਾਸ ਸਮਾਗਮ ਹੋਣਗੇ ਬੀਬੀ ਅਮਰਪਾਲ ਕੌਰ ਜੀ ਦੇ

ਵਾਰਡ ਨੰਬਰ 9 ਦੇ ਵਿਚ ਇੰਟਰਲਾਕ ਟਾਈਲ ਦਾ ਕੰਮ ਹੋਇਆ ਸ਼ੁਰੂ

ਕਿਸਾਨਾਂ ਦ ਹੱਕ ’ਚ ਡੇਰਾਬੱਸੀ ਤੋਂ ਵੱਡਾ ਜਥਾ ਦਿੱਲੀ ਲਈ ਹੋਵੇਗਾ ਰਵਾਨਾ: ਐਨ.ਕੇ.ਸ਼ਰਮਾ

ਨਗਰ ਕੌਂਸਲ ਦੇ ਅਧਿਕਾਰੀਆਂ ਦੀ ਕੁਤਾਹੀ ਕਾਰਨ ਫੈਲਿਆ ਖੇਤਰ ਵਿੱਚ ਹੈਜਾ—ਸੁਭਾਸ਼ ਸ਼ਰਮਾ

ਪੰਚਕੂਲਾ ਪ੍ਰਸ਼ਾਸਨ ਨੇ ਨਹੀਂ ਕੀਤਾ ਸੋਮਵਾਰ ਤੱਕ ਦਾ ਇੰਤਜਾਰ ਜੇ ਸੀ ਬੀ ਲਿਆ ਕੇ ਤੋੜੀ ਅਰਜੀ ਦੀਵਾਰ

ਭਾਰਤੀ ਜਨਤਾ ਪਾਰਟੀ ਵੱਲੋਂ ਜ਼ੀਰਕਪੁਰ ਮਹਿਲਾ ਮੋਰਚਾ ਦਾ ਗਠਨ

ਸ਼ਿਵ ਮੰਦਰ ਬਲਟਾਣਾ ਵਿੱਚ ਵਿਧਾਇਕ ਐਨ ਕੇ ਸ਼ਰਮਾ ਬ੍ਰਾਹਮਣ ਰਤਨ ਐਵਾਰਡ ਨਾਲ ਸਨਮਾਨਿਤ

ਨਗਰ ਕੌਂਸਲ ਜ਼ੀਰਕਪੁਰ ਵੱਲੋਂ ਔਰਤਾਂ ਨੂੰ ਆਤਮਨਿਰਭਰ ਬਣਾਉਣ ਦੀ ਪਹਿਲ ਤਹਿਤ ਵੰਡੀਆਂ ਸਿਲਾਈ ਮਸ਼ੀਨਾਂ