ਸੰਸਾਰ

ਪੰਜਾਬੀਆਂ ਨੇ ਫੇਰ ਗੱਡ ਦਿੱਤੇ ਜਿੱਤ ਵਾਲੇ ਝੰਡੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿੱਚ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 21, 2021 06:35 PM

 

 

ਸਰੀ: ਕੈਨੇਡਾ ਵਿਚ ਅੱਜ ਹੋਈਆਂ ਫੈਡਰਲ ਚੋਣਾਂ ਵਿਚ ਹੁਣ ਤੱਕ ਜੇਤੂ ਐਲਾਨੇ ਗਏ ਪੰਜਾਬੀ ਉਮੀਦਵਾਰ-

ਜਗਮੀਤ ਸਿੰਘ (ਬਰਨਬੀ ਸਾਊਥ), ਹਰਜੀਤ ਸਿੰਘ ਸੱਜਣ (ਵੈਨਕੂਵਰ ਸਾਊਥ), ਸੋਨੀਆ ਸਿੱਧੂ (ਬਰੈਂਪਟਨ ਸਾਊਥ), ਮਨਿੰਦਰ ਸਿੱਧੂ (ਬਰੈਂਪਟਨ ਈਸਟ), ਇਕਵਿੰਦਰ ਗਹੀਰ (ਮਿਸੀਸਾਗਾ - ਮਾਲਟਨ), ਰੂਬੀ ਸਹੋਤਾ (ਬਰੈਂਪਟਨ ਨੌਰਥ), ਕਮਲ ਖਹਿਰਾ (ਬਰੈਂਪਟਨ ਵੈਸਟ), ਅਨੀਤਾ ਆਨੰਦ (ਓਕਵਿਲ), ਬਰਦੀਸ਼ ਚੱਘੜ (ਵਾਟਰਲੂ), ਸੁਖ ਧਾਲੀਵਾਲ (ਸਰੀ ਨਿਊਟਨ), ਰਣਦੀਪ ਸਰਾਏ (ਸਰੀ ਸੈਂਟਰ), ਪਰਮ ਬੈਂਸ (ਸਟੀਵਸਟਨ ਰਿਚਮੰਡ ਈਸਟ), ਜੌਰਜ ਚਾਹਲ (ਕੈਲਗਰੀ ਸਕਾਈਵਿਊ),  ਜਸਰਾਜ ਸਿੰਘ ਹੱਲਣ (ਕੈਲਗਰੀ ਫੌਰੈਸਟ ਲਾਅਨ), ਟਿਮ ਉੱਪਲ (ਐਡਮਿੰਟਨ ਮਿਲ ਵੁੱਡਜ਼)।

Have something to say? Post your comment

 

ਸੰਸਾਰ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ