ਹਰਿਆਣਾ

ਮਹਾਰਿਸ਼ੀ ਵਾਲਮਿਕੀ ਸੰਸਕ੍ਰਿਤ ਯੂਨੀਵਰਸਿਟੀ ਨੇ ਐਲਾਨ ਕੀਤਾ ਅਚਾਰਿਆ ਤੇ ਸ਼ਾਸਤਰੀ ਦੇ ਪ੍ਰੀਖਿਆ ਨਤੀਜੇ

ਕੌਮੀ ਮਾਰਗ ਬਿਊਰੋ | September 21, 2021 08:37 PM

 

ਚੰਡੀਗੜ੍ਹ - ਮਹਾਰਿਸ਼ੀ ਵਾਲਮਿਕੀ ਸੰਸਕ੍ਰਿਤ ਯੂਨੀਵਰਸਿਟੀ ਮੁੰਡੜੀ,  ਜਿਲ੍ਹਾ ਕੈਥਲ ਵੱਲੋਂ ਸੈਸ਼ਨ-2020-21 ਦੇ ਅਚਾਰਿਆ,  ਸ਼ਾਸਤਰੀ ਤੇ ਡਿਪਲੋਮਾ ਦੀ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।

            ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦਸਿਆ ਕਿ ਯੂਨੀਵਰਸਿਟੀ ਦੇ ਪ੍ਰੀਖਿਆ ਵਿਭਾਗ ਵੱਲੋਂ ਸੈਸ਼ਨ 2020-21 ਦੇ ਅਚਾਰਿਆ ਦੁਜੀ ਤੇ ਚੌਥੀ ਸੈਸ਼ਨ,  ਸ਼ਾਸਤਰੀ ਤੇ ਚੌਥੇ ਸੈਸ਼ਨ,  ਡਿਪਲੋਮਾ ਦੂਜਾ ਤੇ ਚੌਥਾ ਸੈਸ਼ਨ ਤੇ ਰਿ-ਅਪੀਅਰ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਵਿਦਿਆਰਥੀ ਯੂਨੀਵਰਸਿਟੀ ਦੀ ਵੈਬਸਾਇਟ www.mvsu.ac.in 'ਤੇ ਨੀਤਜੇ ਦੇਖ ਸਕਦੇ ਹਨ।

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ