ਪੰਜਾਬ

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 22, 2021 09:30 PM

ਅੰਮ੍ਰਿਤਸਰ- ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ. ਏ. ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ. ਜੀ. ਐਮ. ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਨਾਉਂਦੇ ਹੋਏ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਮੁਬਾਰਕਬਾਦ ਦਿੰਦੇ ਹੋਏ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ