ਪੰਜਾਬ

ਇਕਬਾਲਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਪੁਲੀਸ ਮੁਖੀ ਹੋਣਗੇ

ਕੌਮੀ ਮਾਰਗ ਬਿਊਰੋ | September 25, 2021 02:08 PM

ਸਰਦਾਰ ਇਕਬਾਲਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਪੁਲੀਸ ਮੁਖੀ   ਹੋਣਗੇ ।ਉੱ1988 ਬੈਚ ਦੇ ਸਰਦਾਰ ਇਕਬਾਲ ਪ੍ਰੀਤ ਸਿੰਘ ਸਹੋਤਾ  ਜੋ ਕੇ ਸਪੈਸ਼ਲ ਡੀ ਜੀ ਪੀ ਆਰਮਡ ਬਟਾਲੀਅਨ ਜਲੰਧਰ ਹਨ  ਨੂੰ ਪੰਜਾਬ ਪੁਲੀਸ ਮੁਖੀ ਦਾ ਵਾਧੂ ਅਧਿਕਾਰ ਵੀ ਦੇ ਦਿੱਤਾ ਗਿਆ ਹੈ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਛੁੱਟੀ ਉਪਰ ਚਲੇ ਗਏ ਹਨ ਇਹ ਵਾਧੂ ਅਧਿਕਾਰ ਹੁਣ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਕੋਲ ਹੋਵੇਗਾ

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ