ਪੰਜਾਬ

ਹਰ ਹਫ਼ਤੇ ਮੰਗਲਵਾਰ ਬਾਅਦ ਦੁਪਹਿਰ ਕੈਬਨਿਟ ਮੀਟਿੰਗ ਹੋਇਆ ਕਰੇਗੀ ਚੰਨੀ ਸਰਕਾਰ ਦੀ

ਕੌਮੀ ਮਾਰਗ ਬਿਊਰੋ | September 25, 2021 02:16 PM

ਚੰਡੀਗੜ੍ਹ, -ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਹੁਕਮ ਜਾਰੀ ਕਰ ਕੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਹੈ ਕਿ ਉਹ ਹਰ ਮੰਗਲਵਾਰ ਸਵੇਰੇ 11:30 ਵਜੇ ਤੋਂ ਬਾਅਦ ਦੁਪਹਿਰ ਢਾਈ ਵਜੇ ਤੱਕ ਮੰਤਰੀਆਂ ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਿਆ ਕਰਨਗੇ।

ਉਹਨਾਂ ਫੈਸਲਾ ਕੀਤਾ ਹੈ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। 

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ