ਸੰਸਾਰ

ਜ਼ਿਮਨੀ ਚੋਣ ਜਿੱਤ ਕੇ ਦੇਵ ਸਿੱਧੂ ਬਣੇ ਐਬਟਸਫੋਰਡ ਦੇ ਸਿਟੀ ਕੌਂਸਲਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 27, 2021 10:59 AM

 

 

ਸਰੀ -ਸਰੀ ਦੇ ਲਾਗਲੇ ਸ਼ਹਿਰ ਐਬਟਸਫੋਰਡ ਵਿਖੇ ਸਿਟੀ ਕੌਂਸਲ ਦੀ ਹੋਈ ਜ਼ਿਮਨੀ ਚੋਣ ਵਿਚ ਪੰਜਾਬੀ ਭਾਈਚਾਰੇ ਦੇ ਨੌਜਵਾਨ ਉਮੀਦਵਾਰ ਦੇਵ ਸਿੱਧੂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਇਸ ਚੋਣ ਵਿਚ 7, 829 ਵੋਟਾਂ ਹਾਸਲ ਕੀਤੀਆਂ ਜਦੋਂ ਕਿ ਦੂਜੇ ਸਥਾਨ ਤੇ ਰਹਿਣ ਵਾਲੇ ਉਨ੍ਹਾਂ ਦੇ ਵਿਰੋਧੀ ਕੋਰਕੀ ਨਿਫੈਲਡ ਨੂੰ 2, 448 ਵੋਟਾਂ ਮਿਲੀਆਂ ਅਤੇ ਪੰਜਾਬੀ ਭਾਈਚਾਰੇ ਦੇ ਹੀ ਇਕ ਹੋਰ ਉਮੀਦਵਾਰ ਮਨਜੀਤ ਸੋਹੀ 2, 302 ਵੋਟਾਂ ਨਾਲ ਤੀਜੇ ਸਥਾਨ ਤੇ ਰਹੇ।

ਇਹ ਜ਼ਿਮਨੀ ਚੋਣ, ਕੌਂਸਲਰ ਬਰੂਸ ਬੈਨਮਨ ਵੱਲੋਂ ਅਸਤੀਫਾ ਦੇਣ ਕਾਰਨ ਖ਼ਾਲੀ ਹੋਈ ਸੀਟ ਭਰਨ ਲਈ ਕੀਤੀ ਸੀ ਜਿਸ ਵਿਚ ਦੇਵ ਸਿੱਧੂ ਤੋਂ ਇਲਾਵਾ ਹੋਰ ਉਮੀਦਵਰ ਚੋਣ ਮੈਦਾਨ ਵਿਚ ਸਨ।

ਬਾਕੀ ਉਮੀਦਵਾਰਾਂ ਵਿਚ ਦਾਓ ਟ੍ਰਾਨ ਨੂੰ 1, 346,  ਟੌਮ ਨੌਰਟਨ ਨੂੰ 1, 226,  ਡੇਵਿਡ ਮੈਕਲੌਰਨ ਨੂੰ 935,  ਏਅਰਡ ਫਲੇਵਲੇ ਨੂੰ 834) ਡੈਨ ਡੈਨਿਲ ਨੂੰ 755 ਅਤੇ ਗਰਡਾ ਪੇਚੇ ਨੂੰ 553 ਵੋਟਾਂ ਮਿਲੀਆਂ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ