ਨੈਸ਼ਨਲ

ਭਾਈ ਜਿੰਦਾ ਸੁੱਖਾ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 13, 2021 07:40 PM

ਨਵੀਂ ਦਿੱਲੀ -ਸਿੱਖ ਕੌਮ ਦੇ ਮਹਾਨ ਸੂਰਮਿਆਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਨ੍ਹਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਵਾਰੇ ਮੁੱਖ ਸੇਵਾਦਾਰ ਵੱਲੋਂ ਵਿਸਥਾਰ ਨਾਲ ਚਾਨਣਾ ਪਾ ਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਖਰੀ ਸਵਾਸਾਂ ਤੱਕ ਕੌਮ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਅਤੇ ਨਿਸ਼ਾਨਾ ਹਮੇਸ਼ਾਂ ਸਾਡੇ ਦਿਲ ਦਿਮਾਗ ਅਤੇ ਸੋਚ ਵਿੱਚ ਰਹੇਗਾ, ਉਨ੍ਹਾਂ ਕਿਹਾ ਕਿ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਸੂਰਬੀਰਾਂ ਨੂੰ ਯਾਦ ਕਰਨਾ ਸਾਡਾ ਫਰਜ਼ ਅਤੇ ਜੁੰਮੇਵਾਰੀ ਹੈ।
ਉੱਥੇ ਭਾਈ ਮਲਕੀਤ ਸਿੰਘ, ਭਾਈ ਸੁਰਿੰਦਰ ਸਿੰਘ ਜੋਧਪੁਰੀ ਅਤੇ ਭਾਰਤੀ ਹਕੂਮਤ ਦੇ ਕਰਿੰਦਿਆਂ ਵੱਲੋਂ ਸਰਕਾਰੀ ਸ਼ਹਿ ਤੇ ਕਿਸਾਨ ਮੋਰਚੇ ਤੇ ਬੈਠੇ ਸਿੱਖਾਂ ਤੇ ਗੱਡੀ ਚੜ੍ਹਾ ਕੇ ਮੌਤ ਦੇ ਘਾਟ ਉਤਾਰਿਆ ਗਿਆ ਜਿਨ੍ਹਾਂ ਦੇ ਸਬੰਧ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਵਾਲੇ ਦਿਨ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਬੁਲਾਰੇ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਸਮੇਤ ਭਾਈ ਭੁਪਿੰਦਰ ਸਿੰਘ ਹੋਠੀ ਭਾਈ ਹਰਬੰਸ ਸਿੰਘ ਔਜਲਾ ਵੱਲੋਂ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੀਪ ਸਿੰਘ ਸੁੱਖਾ ਦੀ ਕੁਰਬਾਨੀ ਅਤੇ ਮਹਾਨ ਕਾਰਨਾਮਿਆਂ ਵਾਰੇ ਸਿੱਖ ਸੰਗਤਾਂ ਨਾਲ ਆਪਣੇ ਡੂੰਘੇ ਵਿਚਾਰ ਸਾਂਝੇ ਕੀਤੇ ਗਏ।

 

Have something to say? Post your comment

 

ਨੈਸ਼ਨਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਵਾਇਨਾਡ ਲੋਕ ਸਭਾ ਹਲਕੇ ਤੋਂ ਰਾਹੁਲ ਗਾਂਧੀ ਨੂੰ ਸਖ਼ਤ ਟੱਕਰ ਦੇਣ ਲਈ ਭਾਜਪਾ ਵੱਲੋਂ ਕੇ. ਸੁਰੇਂਦਰਨ ਦਾ ਐਲਾਨ