ਪੰਜਾਬ

ਰਾਮਗੜ੍ਹੀਆ ਸਭਾ ਦੇ ਨੌਜਵਾਨ ਅਮਰਜੀਤ ਸ਼ਿੰਗਾਰੀ ਨੇ ਕੀਤੇ ਪਲੇਟਲੈਟਸ ਦਾਨ

ਕੌਮੀ ਮਾਰਗ ਬਿਊਰੋ | October 13, 2021 08:12 PM

ਰਾਜਪੁਰਾ 
ਰਾਮਗੜ੍ਹੀਆ ਸਭਾ ਰਾਜਪੁਰਾ ਦੇ ਨੌਜਵਾਨ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੇ ਹਨ। ਰਾਮਗੜ੍ਹੀਆ ਪਰਿਵਾਰਾਂ ਵਿੱਚੋਂ ਚਾਨੀ ਪਰਿਵਾਰ ਦੇ ਪਰਿਵਾਰਕ ਮੈਂਬਰ ਅਮਨਦੀਪ ਸਿੰਘ ਚਾਨੀ ਨੂੰ ਅਚਨਚੇਤ ਪਲੇਟਲੈਟਸ ਦੀ ਲੋੜ ਪਈ ਤਾਂ ਰਾਮਗੜ੍ਹੀਆ ਸਭਾ ਦੇ ਹੀ ਸਮਾਜ ਸੇਵੀ ਹਰਬੰਸ ਸਿੰਘ ਸ਼ਿੰਗਾਰੀ ਦੇ ਸਪੁੱਤਰ ਅਮਰਜੀਤ ਸਿੰਘ ਸ਼ਿੰਗਾਰੀ ਨੇ ਨੀਲਮ ਹਸਪਤਾਲ ਰਾਜਪੁਰਾ ਵਿਖੇ ਪਲੇਟਲੈਟਸ ਦਾਨ ਕਰਕੇ ਮਿਸਾਲੀ ਕਾਰਜ ਕੀਤਾ। ਇਸ ਮੌਕੇ ਬਲਬੀਰ ਸਿੰਘ ਖਾਲਸਾ ਅਤੇ ਅਮਰਜੀਤ ਸਿੰਘ ਲਿੰਕਨ ਨੇ ਅਮਰਜੀਤ ਸ਼ਿੰਗਾਰੀ ਦੇ ਵੱਲੋਂ ਕੀਤੇ ਗਏ ਨੇਕ ਕਾਰਜ ਦੀ ਸਰਾਹਨਾ ਕੀਤੀ। ਇਸ ਮੌਕੇ ਰਜਿੰਦਰ ਸਿੰਘ ਚਾਨੀ, ਨਵਦੀਪ ਚਾਨੀ, ਗੁਲਸ਼ਨ ਖੁਰਾਨਾ ਅਤੇ ਹੋਰ ਸਮਾਜ ਸੇਵੀ ਵੀ ਮੌਜੂਦ ਸਨ।

 

Have something to say? Post your comment

 

ਪੰਜਾਬ

ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਨੋਟੀਫਿਕੇਸ਼ਨ ਨੂੰ ਮੁੜ ਵਿਚਾਰਿਆ ਜਾਵੇ-ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ

ਵਿਸ਼ੇਸ ਅਧਿਆਪਕ ਆਈ.ਈ.ਆਰ.ਟੀ. ਵਲੋਂ ਖਰੜ ਸਥਿਤ ਮੁੱਖ ਮੰਤਰੀ ਦੀ ਰਹਾਇਸ਼ ਨੂੰ ਜਾਂਦੇ ਰਸਤੇ ਤੇ ਦਿੱਤਾ ਰੋਸ ਧਰਨਾ

ਤਾਪਮਾਨ ਘਟ ਜਾਣ ਦੇ ਮੱਦੇਨਜ਼ਰ, ਝੋਨੇ 'ਚ ਨਮੀ ਦੀ ਮਾਤਰਾ ਵਧਾ ਕੇ 20 % ਕੀਤੀ ਜਾਵੇ: ਕਿਸਾਨ ਆਗੂ 

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਲਖੀਮਪੁਰ ਕਾਂਡ ਦੇ 5 ਸ਼ਹੀਦਾਂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ

'ਆਪ' ਨੂੰ ਰੋਕਣ ਲਈ ਕਾਂਗਰਸ, ਬਾਦਲ ਅਤੇ ਭਾਜਪਾ ਦੀ ਸਾਂਝੀ ਸਾਜ਼ਿਸ਼ ਸੀ ਮੌੜ ਬੰਬ ਧਮਾਕਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਪੰਜਾਬ ਸਰਕਾਰ ਅਮਰਿੰਦਰ ਦੀ ਪਾਕਿ ਮਹਿਲਾ ਦੋਸਤ ਅਰੂਸਾ ਆਲਮ ਦੇ ਆਈਐਸਆਈ ਲਿੰਕਾਂ ਦੀ ਜਾਂਚ ਕਰੇਗੀ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਏਬੀਪੀ ਗਰੁੱਪ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਲੱਖ ਰੁਪਏ ਦਾ ਚੈੱਕ ਭੇਟ