ਪੰਜਾਬ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ

ਦਵਿੰਦਰ ਸਿੰਘ ਕੋਹਲੀ | October 19, 2021 10:46 PM
 

ਚੰਡੀਗੜ੍ਹ-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੋਬਿੰਦ ਸਿੰਘ ਲੋਂਗੋਵਾਲ ਲਹਿਰਾਗਾਗਾ ਤੋਂ, ਸ਼੍ਰੀ ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਸ. ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ