ਨੈਸ਼ਨਲ

ਅਰਮੀਤ ਸਿੰਘ ਖ਼ਾਨਪੁਰੀ ਦਾ ਹਾਲ-ਚਾਲ ਪੁਛਣ ਲਈ ਪਰਮਜੀਤ ਸਿੰਘ ਰਾਣਾ ਉਨ੍ਹਾਂ ਦੇ ਗ੍ਰਹਿ ਪਹੁੰਚੇ

ਐਸ.ਆਰ ਸਿੰਘ / ਕੌਮੀ ਮਾਰਗ ਬਿਊਰੋ | October 21, 2021 07:46 PM

ਨਵੀਂ ਦਿੱਲੀ- ਇਥੇ ਦੇ ਸੁਹਿਰਦ ਸੰਸਥਾ ਗਿਆਨ ਰਤਨ ਫਾਉਂਡੇਸ਼ਨ ਦੇ ਫਾਉਂਡਰ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸ. ਅਰਮੀਤ ਸਿੰਘ ਖ਼ਾਨਪੁਰੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਣ ਵਾਸਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਦਿੱਲੀ ਗੁਰਦਵਾਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਆਪਣੇ ਸਾਥੀਆਂ ਤਜਿੰਦਰ ਸਿੰਘ ਗੋਲਡੀ, ਪਰਮਜੀਤ ਸਿੰਘ ਬਜਾਜ ਤੇ ਹੋਰਨਾਂ ਸਿੰਘਾਂ ਨਾਲ ਉਚੇਚ ਤੌਰ 'ਤੇ ਪਹੰੁਚੇ।ਪਰਮਜੀਤ ਸਿੰਘ ਰਾਣਾ ਨੇ ਦਸਿਆ ਕਿ ਸ. ਅਰਮੀਤ ਸਿੰਘ ਖ਼ਾਨਪੁਰੀ ਦੀ ਸਿਹਤ ਪਿਛਲੇ ਕਈ ਦਿਨਾਂ ਠੀਕ ਨਹੀਂ ਚੱਲ ਰਹੀ ਹੈ ਤੇ ਉਹ ਰਹਿ ਨਾ ਸਕੇ ਅਤੇ ਉਨ੍ਹਾਂ ਨੇ ਸ. ਖ਼ਾਨਪੁਰੀ ਦੇ ਨਿਵਾਸ ਸਥਾਨ ਪੁੱਜ ਕੇ ਉਨ੍ਹਾਂ ਦੀ ਸਿਹਤਜਾਬੀ ਲਈ ਪਰਮ ਪਿਤਾ ਪ੍ਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ, ਬੇਨਤੀ ਕੀਤੀ।ਸ. ਰਾਣਾ ਨੇ ਆਸ ਜਿਤਾਈ ਕਿ ਸ. ਖ਼ਾਨਪੁਰੀ ਜਲਦ ਹੀ ਤੰਦਰੁਸਤ ਤੇ ਠੀਕ ਹੋ ਕੇ ਪਹਿਲਾਂ ਦੀ ਤਰ੍ਹਾਂ ਹੀ ਲੋੜਵੰਦਾਂ ਦੀ ਸੇਵਾ ਵਿੱਚ ਲੱਗ ਜਾਣਗੇ।ਇਸ ਮੋਕੇ ਸਾਹਨੀ ਪਰਵਾਰ ਵੱਲੋਂ ਰਾਣਾ ਪਰਮਜੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ।ਸ. ਰਾਣਾ ਨੇ ਕਿਹਾ ਕਿ ਵਾਹਿਗੁਰੂ ਜੀ ਜਲਦ ਹੀ ਸ. ਅਰਮੀਤ ਸਿੰਘ ਖ਼ਾਨਪੁਰੀ ਨੂੰ ਤੰਦਰੁਸਤੀ ਬਖ਼ਸ਼ਣਗੇ ਅਤੇ ਜੇ ਕਿਤੇ ਵੀ ਲੋੜ ਪਏ ਤਾਂ ਉਹ ਹਮੇਸ਼ਾ ਉਹ  ਉਨ੍ਹਾਂ ਦੇ ਨਾਲ ਖੜੇ੍ਹ ਹਨ।

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ