ਧਰਮ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 21, 2021 07:58 PM

ਅੰਮਿ੍ਤਸਰ -ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 22 ਅਕਤੂਬਰ, 2021 ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 22 ਅਕਤੂਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ