ਖੇਡ

ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ : ਮਨੀਸ਼ਾ ਗੁਲਾਟੀ

ਕੌਮੀ ਮਾਰਗ ਬਿਊਰੋ | November 02, 2021 07:16 PM

ਚੰਡੀਗੜ੍ਹ:  ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ ਉਕਤ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਕੀਤਾ।

ਸ੍ਰੀਮਤੀ ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਖ਼ਿਲਾਫ਼ ਸ਼ੋਸ਼ਲ ਮੀਡੀਆ ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਦਰਸ਼ਕਾਂ ਅਤੇ ਖੇਡ ਪ੍ਰਸ਼ੰਸਕਾਂ ਨੂੰ ਇਹ ਹੱਕ ਹੈ ਕਿ ਆਪਣੀ ਚਹੇਤੇ ਖਿਡਾਰੀ ਬਾਰੇ ਉਸਾਰੂ ਅਲੋਚਨਾ ਕਰਨ ਪ੍ਰੰਤੂ ਇਹ ਹੱਕ ਨਹੀਂ ਹੈ ਕਿ ਜੇਕਰ ਕੋਈ ਟੀਮ ਇਕ ਮੈਚ ਹਾਰ ਗੲੀ ਜਾ ਫਿਰ ਸੀਰੀਜ਼ ਤੋਂ ਬਾਹਰ ਹੋ ਗਈ ਤਾਂ ਅਖੌਤੀ ਖੇਡ ਪ੍ਰਸ਼ੰਸਕਾਂ ਖਿਡਾਰੀ ਬਾਰੇ ਜਾਂ ਉਸ ਦੇ ਪਰਿਵਾਰ ਬਾਰੇ ਗ਼ਲਤ ਟਿੱਪਣੀਆਂ ਕਰਨ।

ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਜਿਨ੍ਹ ਲੋਕਾਂ ਨੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਬਾਰੇ ਜ਼ੋ ਬੇਹੁਦਾ ਟਿੱਪਣੀਆਂ ਕੀਤੀਆਂ ਹਨ ਉਨ੍ਹਾਂ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ਼ ਕਰਵਾਉਣ ਦੀ ਲੋੜ ਹੈ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ