BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਟ੍ਰਾਈਸਿਟੀ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਨਾਨਕਸਰ ਸੈਕਟਰ 28 ਵਿਖੇ ਜੁੜੀ ਸੰਗਤ ਨੇ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | November 17, 2021 07:19 PM

ਚੰਡੀਗੜ੍ਹ- ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਨਗਰ ਕੀਰਤਨ ਚੰਡੀਗਡ਼੍ਹ ਦੀਆਂ ਸੰਗਤਾਂ ਨੇ ਹੁੰਮ ਹੁਮਾ ਕੇ ਕੱਢੇ ।ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸੈਕਟਰ 19 ਤੋਂ ਸ਼ੁਰੂ ਹੋ ਕੇ 27  ਤੋਂ ਹੁੰਦੇ ਹੋਏ ਜਦੋਂ ਸੈਕਟਰ 28 ਨਾਨਕਸਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਪਹੁੰਚੇ ਗੁਰੂ ਜਸ ਗਾ ਰਹੀਆਂ ਸੰਗਤਾਂ ਦਾ ਉੱਥੇ ਭਰਵਾਂ ਸਵਾਗਤ ਗੁਰਦੁਆਰਾ ਨਾਨਕਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਜੀ ਦੀ ਅਗਵਾਈ ਵਿਚ ਕੀਤਾ ਗਿਆ ।  ਗੁਰੂ ਕੇ ਲੰਗਰਾਂ ਵਿਚ ਸੰਗਤਾਂ ਲਈ ਜੂਸ, ਆਈਸਕ੍ਰੀਮ, ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ ।ਚੰਡੀਗੜ੍ਹ ਮੁਹਾਲੀ ਪੰਚਕੂਲਾ ਤੋਂ ਇਲਾਵਾ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਇੱਥੇ ਹਰ ਸਾਲ ਨਾਨਕਸਰ ਗੁਰਦੁਆਰੇ ਵਿਖੇ ਜੁਡ਼ਦੀਆਂ ਹਨ ਉਤਸ਼ਾਹ ਭਰਪੂਰ ਤੇ ਗੁਰੂ ਰੰਗ ਵਿੱਚ ਰੰਗੀਆਂ ਸੰਗਤਾਂ ਨੇ ਸਤਿਗੁਰੂ ਗੁਰੂ ਨਾਨਕ ਸਾਹਿਬ ਜੀ ਦਾ ਕੋਟਾਨ ਕੋਟ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਹ ਲੰਗਰ ਦੀ ਸੇਵਾ ਲਈ  ਨਾਨਕਸਰ ਵਿਖੇ ਜੁੜੀ ਸੰਗਤ ਨੂੰ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ।

ਬਾਬਾ ਗੁਰਦੇਵ ਸਿੰਘ ਨੇ ਲੰਗਰਾਂ ਵਿੱਚ ਹੱਥ ਵਟਾਉਣ ਲਈ ਨਾਨਕਸਰ ਗੁਰਦੁਆਰਾ ਸਾਹਿਬ ਦੇ ਲੰਗਰ ਇੰਚਾਰਜ ਭਾਈ ਜਗਜੀਤ ਸਿੰਘ ਸਾਹਨੀ, ਕੁਲਦੀਪ ਸਿੰਘ  ਸਾਹਨੀ , ਮਾਸਟਰ  ਜੀ ਅਮਰੀਕਾ ਵਾਲੇ , ਉੱਤਮ ਸਿੰਘ ਅਮਰੀਕਾ ਵਾਲੇ ਅਤੇ ਹਰਨਾਮ ਸਿੰਘ ਨੈਸ਼ਨਲ ਬੇਕਰੀ ਵਾਲਿਆਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ  ।

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ