ਨੈਸ਼ਨਲ

ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਵਾਪਿਸ ਨਹੀਂ ਜਾਵੇਗਾ: ਟਿਕੈਤ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 30, 2021 07:02 PM

ਨਵੀਂ ਦਿੱਲੀ -ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨ ਅੰਦੋਲਨ ਦੇ ਖਤਮ ਹੋਣ ਦੀ ਚਰਚਾ ਜ਼ੋਰ ਫੜਦੀ ਜਾ ਰਹੀ ਹੈ ਜਿਸਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਬੁੱਧਵਾਰ ਯਾਨੀ 1 ਦਸੰਬਰ ਨੂੰ ਹੋਵੇਗੀ ਕਿ ਕੀ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ ਜਾਂ ਘਰ ਪਰਤਣ ਦਾ ਫੈਸਲਾ ਕਰਨਗੇ। ਹਾਲਾਂਕਿ, ਰਾਕੇਸ਼ ਟਿਕੈਤ ਵਰਗੇ ਵੱਡੇ ਕਿਸਾਨ ਨੇਤਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਆਇਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਘਰ ਪਰਤਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਇੱਥੋਂ ਨਹੀਂ ਜਾਵੇਗਾ ਤੇ ਅਗਲੇਰੀ ਰਣਨੀਤੀ ਲਈ ਸਾਡੀ 4 ਦਸੰਬਰ ਨੂੰ ਮੀਟਿੰਗ ਹੈ।
ਸੋਮਵਾਰ ਨੂੰ ਸੰਸਦ ਦਾ ਇਤਿਹਾਸਕ ਦਿਨ ਰਿਹਾ ਸੀ ਕਿਉਂਕਿ ਸੰਸਦ ਦੇ ਦੋਵਾਂ ਸਦਨਾਂ ਨੇ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਕਾਨੂੰਨਾਂ ਨੂੰ ਵਾਪਸ ਲੈਣ ਨਾਲ ਸਬੰਧਤ ਬਿੱਲ ਦੋਵਾਂ ਸਦਨਾਂ ਵਿੱਚ ਪਾਸ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਵਾਪਿਸੀ ਬਿੱਲ ਨੂੰ ਪਾਸ ਕੀਤਾ ਗਿਆ। ਹੁਣ ਬਿੱਲ 'ਤੇ ਰਾਸ਼ਟਰਪਤੀ ਦੇ ਦਸਤਖਤ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨ ਰੱਦ ਹੋ ਜਾਣਗੇ।

 

Have something to say? Post your comment

 

ਨੈਸ਼ਨਲ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ

ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤ

ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ

ਭਾਜਪਾ ਨੇ ਰਾਹੁਲ ਗਾਂਧੀ 'ਤੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਦਾ ਲਗਾਇਆ ਦੋਸ਼ 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾ-ਭਗਵੰਤ ਮਾਨ

ਕਾਂਗਰਸ ਨੇ ਪੰਜਾਬ, ਦਿੱਲੀ, ਯੂਪੀ ਵਿੱਚ 10 ਉਮੀਦਵਾਰਾਂ ਦਾ ਐਲਾਨ ਕੀਤਾ