BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਟ੍ਰਾਈਸਿਟੀ

ਲਾਸਾਨੀ ਸ਼ਹਾਦਤ ਦੇ ਮਾਲਕ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦਾ ਨਗਰ ਕੀਰਤਨ 6 ਦਸੰਬਰ ਨੂੰ ਸਜੇਗਾ

ਕੌਮੀ ਮਾਰਗ ਬਿਊਰੋ | December 02, 2021 08:25 PM

ਚੰਡੀਗੜ੍ਹ- ਨੌਵੇਂ ਸਤਿਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਤ ਨਗਰ ਕੀਰਤਨ 6 ਦਸੰਬਰ ਨੂੰ ਗੁਰਦੁਆਰਾ ਸਾਹਿਬ ਸੈਕਟਰ 22 ਡੀ ਚੰਡੀਗੜ੍ਹ ਤੋਂ ਸਵੇਰੇ  ਸਾਢੇ ਗਿਆਰਾਂ ਵਜੇ ਸਜਾਇਆ ਜਾਵੇਗਾ । ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਜੋਤ ਸਿੰਘ ਸਾਹਨੀ ਨੇ ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ  ਛੇ ਦਸੰਬਰ ਦਿਨ ਸੋਮਵਾਰ ਨੂੰ ਸਵੇਰੇ ਸਾਢੇ ਗਿਆਰਾਂ ਵਜੇ ਸ਼ਹੀਦੀ ਨਗਰ ਕੀਰਤਨ ਸੈਕਟਰ 22 ਡੀ ਦੀ ਸੜਕ ਤੋਂ ਲੰਘਦਿਆਂ ਸੈਕਟਰ 17 ਦੇ ਬੱਸ ਸਟੈਂਡ ਰਾਹੀਂ ਲੰਘਦੇ ਹੋਏ ਸੈਕਟਰ 22, 17,  18 , 21  ਦੇ ਚੌਕ ਤੋਂ ਪ੍ਰੈੱਸ ਚੋਂ ਗਰਾਹੀ ਸੈਕਟਰ 8 ਦੇ ਗੁਰਦੁਆਰਾ ਸਾਹਿਬ ਪੁੱਜੇਗਾ। ਸੈਕਟਰ 8 ਦੀਆਂ ਸੰਗਤਾਂ ਨੂੰ ਨਾਲ ਲੈ ਕੇ ਉਥੋਂ ਸੈਕਟਰ 7 ਦੀ ਮੇਨ ਮਾਰਕੀਟ ਚੋਂ ਹੁੰਦਾ ਹੋਇਆ ਗੁਰਦੁਆਰਾ ਸੈਕਟਰ 7 ਪੁੱਜੇਗਾ ਉੱਥੋਂ ਨਗਰ ਕੀਰਤਨ ਸੈਕਟਰ 19/27ਚੌਂਕ ਵਿੱਚੋਂ ਹੁੰਦਾ ਹੋਇਆ 19 ਡੀ ਦੇ ਗੁਰਦੁਆਰੇ ਪੁੱਜੇਗਾ । 19, 27, 30, 20 ਦੇ ਚੌਕ ਤੋਂ ਸੈਕਟਰ 30 ਬੀ ਦੀ ਟ੍ਰੈਫਿਕ ਲਾਈਟ ਤੋਂ ਮੁੜਦੇ ਹੋਏ ਸੈਕਟਰ 20, 21 , 22 ਦੀਆਂ ਮਾਰਕੀਟਾਂ ਵਿੱਚੋਂ ਹੁੰਦਾ ਹੋਇਆ ਸੈਕਟਰ 22/23 ਦੀ ਟ੍ਰੈਫਿਕ ਲਾਈਟ ਤੋਂ ਸੈਕਟਰ 23 ਦੀ ਮਾਰਕੀਟ ਤੋਂ ਹੁੰਦਾ ਹੋਇਆ ਸੈਕਟਰ 23/24 ਦੇ ਡਿਵਾਈਡਰ ਤੋਂ  ਸੈਕਟਰ 23, 24, 36, 37  ਦੇ ਮੇਨ ਚੌਕ ਤੋਂ ਸੈਕਟਰ 36/37 ਦੀ ਸੜਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ 37 ਸੀ ਵਿਖੇ ਸ਼ਾਮ ਸਾਢੇ 7 ਵਜੇ ਇਸ ਨਗਰ ਕੀਰਤਨ ਦੀ  ਸੰਪੂਰਨਤਾ ਹੋਵੇਗੀ ।

ਪ੍ਰਬੰਧਕਾਂ ਨੇ ਸ਼ਹਿਰ ਵਾਸੀਆਂ ਨੂੰ ਨਗਰ ਕੀਰਤਨ ਵਿਚ ਹੁੰਮ ਹੁਮਾ ਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਸਮੂਹ ਸੰਗਤਾਂ  ਮੌਜੂਦਾ ਸਮੇਂ ਦੀ ਲੋਡ਼ ਅਨੁਸਾਰ ਕਵਿਡ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਸਕ ਪਹਿਨਣ ਅਤੇ ਉਚਿਤ ਦੂਰੀ ਦੀ ਪਾਲਣਾ ਕਰਦੇ ਹੋਏ ਨਗਰ ਕੀਰਤਨ ਵਿਚ ਰਿਕਸ਼ਿਆਂ , ਗੱਡੀਆਂ , ਬੱਸਾਂ, ਟੈਂਪੂਆਂ ਤੇ ਕਾਰਾਂ ਆਦਿ  ਵਿੱਚ  ਪਰਿਵਾਰਾਂ ਸਹਿਤ ਸ਼ਾਮਿਲ ਹੋ ਗਏ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ