ਖੇਡ

ਕੈਨੇਡਾ ਵੱਲੋਂ ਬੀਜਿੰਗ ਖੇਡਾਂ ਦੇ ਡਿਪਲੋਮੈਟਿਕ ਬਾਈਕਾਟ ਦਾ ਐਲਾਨ

ਹਰਦਮ ਮਾਨ / ਕੌਮੀ ਮਾਰਗ ਬਿਊਰੋ | December 09, 2021 11:00 AM

ਸਰੀ-ਅਮਰੀਕਾ,  ਯੂ.ਕੇ. ਅਤੇ ਆਸਟ੍ਰੇਲੀਆ ਵੱਲੋਂ ਚੀਨ ਵਿਚ ਹੋਣ ਵਾਲੇ ਵਿੰਟਰ ਓਲੰਪਿਕਸ ਦਾ ਡਿਪਲੋਮੈਟਿਕ ਬਾਈਕਾਟ ਕਰਨ ਤੋਂ ਬਾਅਦ ਹੁਣ ਕੈਨੇਡਾ ਨੇ ਵੀ ਬੀਜਿੰਗ ਖੇਡਾਂ ਵਿਚ ਡਿਪਲੋਮੈਟ ਨਾ ਭੇਜਣ ਦਾ ਐਲਾਨ ਕੀਤਾ ਹੈ।

ਇਹ ਐਲਾਨ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਚੀਨ ਨਾਲ ਸੰਬੰਧਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਮੁੱਖ ਰੱਖਦਿਆਂ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਈਕਾਟ ਦਾ ਇਹ ਅਰਥ ਨਹੀਂ ਹੈ ਕਿ ਕੈਨੇਡਾ ਦੇ ਖਿਡਾਰੀ ਇਨ੍ਹਾਂ ਖੇਡਾਂ ਦਾ ਹਿੱਸਾ ਨਹੀਂ ਹੋਣਗੇ ਪਰ ਇਹ ਜ਼ਰੂਰ ਹੇ ਕਿ ਆਮ ਓਲੰਪਿਕ ਖੇਡਾਂ ਦੀ ਤਰ੍ਹਾਂ ਕੈਨੇਡਾ ਦੇ ਡਿਪਲੋਮੈਟਸ ਇਨ੍ਹਾਂ ਖੇਡਾਂ ਸਮੇਂ ਵਿਚ ਸ਼ਮੂਲੀਅਤ ਨਹੀਂ ਕਰਨਗੇ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ