ਹਰਿਆਣਾ

ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਦਰਜ ਮੁਕਦਮਿਆਂ ਨੂੰ ਵਾਪਸ ਲੈ ਜਾਣ ਵਾਲੇ ਗਲਬਾਤ ਚਲ ਰਹੀ ਹੈ-ਮੁੱਖ ਮੰਤਰੀ ਮਨੋਹਰ ਲਾਲ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | December 12, 2021 07:40 PM

ਚੰਡਗੀੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਧਰਨਾ ਥਾਂਵਾਂ ਤੋਂ ਕਿਸਾਨਾਂ ਵੱਲੋਂ ਆਪਣੇ ਧਰਨੇ ਚੁੱਕਣ ਦੇ ਫੈਸਲਾ ਦਾ ਸੁਆਗਤ ਕੀਤਾ ਹੈ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਕਿਸਾਨਾਂ 'ਤੇ ਦਰਜ ਮੁਕਦਮਿਆਂ ਨੂੰ ਵਾਪਸ ਲੈ ਜਾਣ ਵਾਲੇ ਗਲਬਾਤ ਚਲ ਰਹੀ ਹੈ   ਮੁੱਖ ਮੰਤਰੀ ਅੱਜ ਇੱਥੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ 15ਵੀਂ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ

            ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਿੰਨ੍ਹਾਂ ਲੋਕਾਂ ਦੀ ਮੌਤ ਦੀ ਸੂਚੀ ਕਿਸਾਨਾਂ ਵੱਲੋਂ ਦਿੱਤੀ ਗਈ ਹੈ,  ਉਸ ਦੀ ਪੁਲਿਸ ਵਿਭਾਗ ਵੱਲੋਂ ਤਸਦੀਕ ਕੀਤੀ ਜਾਵੇਗੀ  ਕਿਸਾਨਾਂ ਵਿਰੁੱਧ ਦਾਇਰ ਮੁਕਦਮਿਆਂ ਨੂੰ ਵਾਪਸ ਲਏ ਜਾਣ ਬਾਰੇ ਪੁੱਛੇ ਗਏ ਸੁਆਲ  ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ,  ਪੁਲਿਸ ਸੁਪਰਡੈਂਟਾਂ ਅਤੇ ਸਬੰਧਤ ਅਧਿਕਾਰੀ ਮਿਲ ਕੇ ਰਿਪੋਰਟ ਤਿਆਰ ਕਰਨਗੇ ਕਿ ਕਿੰਨ੍ਹੇ ਮੁਕਦਮੇ ਤੁਰੰਤ ਵਾਪਸ ਲਏ ਜਾ ਸਕਦੇ ਹਨ ਉਨ੍ਹਾਂ ਕਿਹਾ ਕਿ ਜੋ ਮੁਕਦਮੇ ਅਦਾਲਤ ਜਾ ਚੁੱਕੇ ਹਨ,  ਉਨ੍ਹਾਂ ਦਾ ਵਰਗੀਕਰਣ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਸਮੇਂ 'ਤੇ ਵਾਪਸ ਲਏ ਜਾਣ ਬਾਰੇ ਕੰਮ ਕੀਤਾ ਜਾਵੇਗਾ

            ਟੋਲ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਣ ਜੋ ਟੋਲ ਹੁਣ ਤਕ ਬੰਦ ਸਨ,  ਉਹ ਜਲਦ ਹੀ ਖੁਲ੍ਹ ਜਾਣਗੇ ਅਤੇ ਟੋਲ ਦੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ