BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਟ੍ਰਾਈਸਿਟੀ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਵਾਂਗੇ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | December 16, 2021 07:28 PM

ਖਰੜ - ਭਾਰਤੀ ਜਨਤਾ ਪਾਰਟੀ ਮੰਡਲ ਖਰੜ ਵਿਚ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ  ਉਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਧੂਮਨ ਸਿੰਘ   ਕ੍ਰਿਮਚੀ ਇਲੈਕਸ਼ਨ ਇੰਚਾਰਜ ਅਤੇ ਸਟੇਟ ਦੇ ਜਨਰਲ ਸੈਕਟਰੀ ਡਾ ਸੁਭਾਸ਼ ਸ਼ਰਮਾ  ਅਤੇ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਜੀ ਪਹੁੰਚੇ  ਸ੍ਰੀ ਧੂਮਲ ਸਿੰਘ   ਕ੍ਰਿਮਚੀ   ਕ੍ਰਿਮਚੀ ਦਾ ਖਰੜ ਮੰਡਲ ਵਿਚ ਪਹੁੰਚਣ ਤੇ ਪਵਨ ਮਨੋਚਾ ਮੰਡਲ ਪ੍ਰਧਾਨ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ  ਇਸ  ਇਸ ਮੌਕੇ ਤੇ ਧੂਮਨ ਸਿੰਘ ਕ੍ਰਿਮਚੀ ਜੀ ਨੇ ਨੌੰ ਮੰਡਲਾਂ ਪਾਸੋਂ ਉਨ੍ਹਾਂ ਦੇ ਟੀਮਾਂ ਅਤੇ ਸ਼ਕਤੀ ਕੇਂਦਰ ਇੰਚਾਰਜਾਂ ਅਤੇ ਬੂਥਾਂ   ਬੂਥਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਆਪਣੇ ਬੂਥ ਅਤਿ ਸ਼ਕਤੀ ਕੇਂਦਰਾਂ ਨੂੰ ਪੂਰਾ ਕਰੋ ਤਾਂ ਜੋ  ਤਾਂ ਜੋ ਆਉਣ ਵਾਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਆ ਸਕੇ ਹੁਣ ਆਪਾਂ ਪੰਜਾਬ ਵਿਚ ਇੱਕ ਸੌ ਸਤਾਰਾਂ ਦੀਆਂ ਸਤਾਰਾਂ ਸੀਟਾਂ ਤੇ ਲੜਾਂਗੇ ਅਤੇ ਵੱਡੀ ਜਿੱਤ ਹਾਸਲ ਕਰਕੇ  ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵਾਂਗੇ   ਇਸ ਮੌਕੇ ਤੇ ਹਾਜ਼ਰ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਜ਼ਿਲਾ ਜਨਰਲ ਸਕੱਤਰ ਰਾਜੀਵ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਔਜਲਾ ਪੰਜਾਬ ਦੇ ਐਜੂਕੇਟਿਵ ਮੈਂਬਰ  ਸੁਖਵਿੰਦਰ ਸਿੰਘ ਗੋਲਡੀ ਪੰਜਾਬ ਦੇ ਐਗਜ਼ੈਕਟਿਵ ਮੈਂਬਰ ਮੁਕੇਸ਼ ਗਾਂਧੀ ਜੀ  ਓਬੀਸੀ ਮੋਰਚੇ ਦੇ ਸੈਕਟਰੀ ਰਵਿੰਦਰ ਜੀ   ਭਾਰਤ ਜਨਤਾ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਨਰਿੰਦਰ ਰਾਣਾ  ਦਵਿੰਦਰ ਸਿੰਘ ਜਨਰਲ ਸਕੱਤਰ  ਖਰੜ ਮੰਡਲ ਦੇ ਜਨਰਲ ਸਕੱਤਰ ਡਾ ਯੋਗੇਸ਼ ਸ਼ਰਮਾ ਯੋਗੇਸ਼ ਧਵਨ ਨਿਕੁੰਜ ਧਵਨ ਸੁਨੀਤਾ ਡਾਗਰ ਪ੍ਰਵੇਸ਼ ਸ਼ਰਮਾ ਸੂਰਜ ਭਾਨ ਅਤੇ ਹੋਰ ਵੀ ਹਾਜ਼ਰ ਸਨ  ਇਹ ਜਾਣਕਾਰੀ ਖਰੜ ਦੇ ਮੰਡਲ ਪ੍ਰਧਾਨ ਪਵਨ ਕੁਮਾਰ ਮਨੋਚਾ ਨੇ ਦਿੱਤੀ  ਤੇ ਇਹ ਵੀ ਕਿਹਾ ਕਿ ਆਉਣ ਵਾਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੋਵੇਗੀ

 

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ