ਹਰਿਆਣਾ

ਹਰਿਆਣਾ ਤਾਲਾਬ ਅਥਾਰਿਟੀ ਵੱਲੋਂ 18000 ਤਾਲਾਬਾਂ ਦਾ ਨਵੀਨਕਰਣ

ਕੌਮੀ ਮਾਰਗ ਬਿਊਰੋ | December 21, 2021 06:04 PM

 ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਤਾਲਾਬ ਅਥਾਰਿਟੀ ਵੱਲੋਂ 18000 ਤਾਲਾਬਾਂ ਦਾ ਨਵੀਨਕਰਣ ਦਾ ਕਾਰਜ ਕੀਤਾ ਜਾਨਾ ਹੈ। ਇੰਨ੍ਹਾਂ ਵਿੱਚੋਂ 550 ਤਾਲਾਬਾਂ ਦੀ ਯੋਜਨਾ ਤਿਆਰ ਕਰ ਲਈ ਗਈ ਹੈ। ਇਸ ਤੋਂ ਇਲਾਵਾ,  ਕਈ ਤਾਲਾਬਾਂ ਤੇ ਨਿਰਮਾਣ ਕਾਰਜ ਜਾਰੀ ਹੈ।

            ਮੁੱਖ ਮੰਤਰੀ ਨੇ ਕਿਹਾ ਕ ਤਾਲਾਬਾਂ ਦਾ ਨਵੀਨੀਕਰਣ ਅਤੇ ਨਿਰਮਾਣ ਦਾ ਕਾਰਜ ਸੂਬੇ ਵਿਚ ਡਿੱਗਦੇ ਹੋਏ ਭੂਜਲ ਪੱਧਰ ਨੂੰ ਸੂਧਾਰਣ ਵਿਚ ਕਾਰਗਰ ਸਾਬਿਤ ਹੋਵੇਗਾ। ਇਸ ਤੋਂ ਇਲਾਵਾ,  ਕਈ ਖੇਤਰਾਂ ਵਿਚ ਸੇਮ ਦੀ ਸਮਸਿਆ ਤੋਂ ਵੀ ਨਿਜਾਤ ਦਿਵਾਉਣ ਦੇ ਲਈ ਤਾਲਾਬਾਂ ਦਾ ਨਵੀਨੀਕਰਣ ਅਤੇ ਨਿਰਮਾਣ ਕੀਤਾ ਜਾ ਰਿਹਾ ਹੈ।

            ਸ੍ਰੀ ਮਨੋਹਰ ਲਾਲ ਨੇ ਕਿਹਾ ਕ ਤਾਲਾਬ ਅਥਾਰਿਟੀ ਦਾ ਕਾਰਜ ਲਗਾਤਾਰ ਜਾਰੀ ਹੈ। ਤਾਲਾਬਾਂ ਦੇ ਕਾਰਜ ਵਿਚ ਲੱਗੇ ਮਾਹਰਾਂ ਦਾ ਕਾਰਜਕਾਲ ਵਧਾਇਆ ਜਾਣਾ ਜਰੂਰੀ ਹੈ ਤਾਂ ਜੋ ਅਥਾਰਿਟੀ ਦਾ ਕਾਰਜ ਸੁਗਮਤਾ ਨਾਲ ਜਾਰੀ ਰਹੇ ਅਤੇ ਜਰੂਰਤ ਦੇਰੀ ਨਾ ਹੋਵੇ। ਮੁੱਖ ਮੰਤਰੀ ਵਿਧਾਨਸਭਾ ਵਿਚ ਵਿੰਟਰ ਸੈਸ਼ਨ ਦੇ ਦੌਰਾਨ ਪੋਂਡ ਅਥਾਰਿਟੀ ਬਿੱਲ ਤੇ ਚਰਚਾ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ।

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ