ਨੈਸ਼ਨਲ

ਸਰਕਾਰੀ ਨੌਕਰੀਆ ਲਈ ਸਾਬਕਾ ਫ਼ੌਜੀ ਆਪਣੇ-ਆਪਣੇ ਜਿਲ੍ਹਿਆ `ਚ ਸੈਨਿਕ ਭਲਾਈ ਦਫ਼ਤਰਾਂ `ਚ ਨਾਂ ਦਰਜ਼ ਕਰਵਾਉਣ: ਇੰਜ ਸਿੱਧੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 17, 2022 07:51 PM

ਨਵੀਂ ਦਿੱਲੀ-  ਨੈਸਨਲ ਬੈਂਕਾਂ ਵਿੱਚ ਕਈ ਵਾਰ ਇਹ ਦੇਖਣ ਨੂੰ ਮਿਲਿਆ ਹੈ ਕਿ ਸਕਿਉਰਿਟੀ ਗਾਰਡਾਂ ਦੀਆ ਪੋਸਟਾ ਨਿੱਕਲਦੀਆਂ ਹਨ ਤੇ ਬੈਂਕ ਸਿੱਧੇ
ਨਾਮ ਸਾਬਕਾ ਫੌਜੀਆਂ ਦੇ ਜਿਲ੍ਹਾ ਸੈਨਿਕ ਭਲਾਈ ਦਫ਼ਤਰਾਂ ਵਿੱਚੋਂ ਮੰਗ ਲੈਦੀਆ ਹਨ ਇਸ ਪਰੀਕ੍ਰਿਆ ਵਿੱਚ ਬਹੁਤ ਸਾਰੇ ਢੁੱਕਵੇ ਸਾਬਕਾ ਫੌਜੀ ਅਪਲਾਈ ਕਰਨ ਤੋਂ ਰਹਿ ਜਾਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਸੈਨਿਕ ਵਿੰਗ ਸ੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ. ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਾਬਕਾ ਫੌਜੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਨਾਮ ਸੈਨਿਕ ਭਲਾਈ ਦਫ਼ਤਰਾਂ ਵਿੱਚ ਰਜ਼ਿਸਟਰ ਨਹੀਂ ਕਰਵਾਏ, ਉਹ ਤਰੰਤ ਆਪਣੇ ਨਾਮ ਸੈਨਿਕ ਭਲਾਈ ਦਫ਼ਤਰਾਂ ਵਿੱਚ ਦਰਜ ਕਰਵਾਉਣ ਅਤੇ ਆਪਣਾ ਰਜ਼ਿਸਟਰੇਸਨ ਨੰਬਰ
ਆਪਣੀ ਡਿਸਚਾਰਜ ਬੁੱਕ ਤੇ ਵੀ ਨੋਟ ਕਰਵਾਉਣ ਤਾਂਕਿ ਭੱਵਿਖ ਵਿੱਚ ਕੋਈ ਅਜਿਹੀ ਮੁਸ਼ਕਲ ਨਾ ਆਵੇ।ਇਸ ਮੌਕੇ ਇੰਜ. ਸਿੱਧੂ ਤੋਂ ਇਲਾਵਾ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਸਰਬਜੀਤ ਸਿੰਘ, ਲੈਫ਼. ਭੋਲਾ ਸਿੰਘ ਸਿੱਧੂ, ਕੈਪਟਨ ਸੁਰਜੀਤ ਸਿੰਘ, ਸੂਬੇਦਾਰ
ਨਾਇਬ ਸਿੰਘ, ਹੌਲਦਾਰ ਬਸੰਤ ਸਿੰਘ ਅਤੇ ਹੋਰ ਸਾਬਕਾ ਸੈਨਿਕ ਆਦਿ ਮੌਜੂਦ ਸਨ।

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ