ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ ਅਤੇ 8 ਐਸ.ਐਸ.ਪੀਜ਼. ਦੇ ਤਬਾਦਲੇ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | January 18, 2022 07:49 PM

ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।

ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਇਸ਼ਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ