ਨੈਸ਼ਨਲ

ਸੁਖਬੀਰ ਸਿੰਘ ਬਾਦਲ ਕੁਲਦੀਪ ਸਿੰਘ ਉਬਰਾਏ ਦੀ ਨਿਵਾਸ ਅਸਥਾਨ ਵਿਖੇ ਪਹੁੰਚੇ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 19, 2022 07:03 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਅਚਾਨਕ ਕੁਲਦੀਪ ਸਿੰਘ ਉਬਰਾਏ ਦੇ ਨਿਵਾਸ ਅਸਥਾਨ ਵਿਖੇ ਪਹੁੰਚੇ।ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਬਰਾਏ ਲਗਾਤਾਰ 4 ਵਾਰ ਅਕਾਲੀ ਦਲ ਦੇ ਕੌਂਸਲਰ ਰਹਿ ਚੁੱਕੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਉਪਤਨੀ ਨੇ ਵੀ ਡਿਪਟੀ ਮੇਅਰ ਵਜੋਂ ਸੇਵਾਵਾ ਦਿੱਤੀਆਂ ਹਨ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ
ਸਾਥੀਆਂ ਸਮੇਤ ਉਨ੍ਹਾਂ ਸੇ ਗ੍ਰਹਿ ਵਿਖੇ ਚਾਹ-ਪਾਣੀ ਛੱਕਿਆ।ਇਸ ਦੌਰਾਨ ਉਨ੍ਹਾਂ ਨਾਲ ਚੰਦਨ ਗਰੇਵਾਲ, ਕੁਲਵੰਤ ਸਿੰਘ ਮੰਨਣ, ਸੁਖਮਿੰਦਰ ਸਿੰਘ ਰਾਜਪਾਲ, ਨਿਰਵੈਰ ਸਿੰਘ ਸਾਜਨ, ਹਰਮਨ ਅਸੀਜਾ, ਗੁਰਪ੍ਰੀਤ ਸਿੰਘ ਸਚਦੇਵਾ, ਪਰਮ ਸਿੰਘ ਟੀਨਾ, ਮਨਜਿੰਦਰ ਪਾਲ ਸਿੰਘ
ਗੁੰਬਰ ਆਦਿ ਮੌਜੂਦ ਸਨ।

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ