ਨੈਸ਼ਨਲ

ਸਰਬੱਤ ਦਾ ਭੱਲਾ ਟਰੱਸਟ ਵੱਲੋਂ ਲੋੜਵੰਦ ਵਿਧਵਾਵਾਂ ਤੇ ਆਪਹਜਾਂ ਨੂੰ ਮਹੀਨਾਵਾਰੀ ਪੈਨਸ਼ਨਾਂ ਦੇ ਵੰਡੇ ਚੈਕ: ਇੰਜ. ਗੁਰਜਿੰਦਰ ਸਿੰਘ ਸਿੱਧੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 19, 2022 07:24 PM

ਨਵੀਂ ਦਿੱਲੀ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੈਅਰਮੈਨ ਅੇਸ.ਪੀ ਸਿੰਘ ਉਬਰਾਏ ਵੱਲੋ ਲੱਖਾਂ ਹੀ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਜਾਦੀ
ਹੈ, ਪੰਜਾਬ ਦੇ ਜਿਲ੍ਹਾ ਬਰਨਾਲਾ ਅੰਦਰ ਵੀ ਸੈਕੜੇ ਵਿਧਵਾਵਾਂ ਨੂੰ ਅਤੇ ਆਪਹਜਾਂ ਨੂੰ ਲੱਖਾਂ ਰੁਪਏ ਵਿਤਰਨ ਕੀਤੇ ਜਾਂਦੇ ਹਨ। ਅੱਜ ਉਨ੍ਹਾਂ ਵੱਲੋ ਭੇਜੇ ਪੈਨਸਨਾਂ ਦੇ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਇੰਜ. ਗੁਰਜਿੰਦਰ ਸਿੰਘ ਸਿੱਧੂ ਨੇ 20 ਲੋੜਵੰਦਾ ਨੂੰ ਵਿਤਰਨ ਕੀਤੇ। ਇੰਜ. ਸਿੱਧੂ ਨੇ ਦੱਸਿਆ ਕਿ ਸੰਸਥਾ ਵੱਲੋਂ ਗਰੀਬ ਵਰਗ ਦੀਆਂ ਲੜਕੀਆਂ ਦੇ ਵਿਆਹ ਵੀ ਕੀਤੇ ਜਾਦੇ ਹਨ, ਜਿਨ੍ਹਾਂ ਨੂੰ ਵਿਆਹ ਮੌਕੇ ਲੋੜੀਦਾ ਜਰੂਰੀ ਘਰੇਲੂ ਸਮਾਨ ਵੀ ਦਿੱਤਾ ਜਾਂਦਾ ਹੈ ਅਤੇ ਲੋੜਵੰਦ ਇਹ ਸੁਵਿਧਾ ਲੈਣ ਲਈ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਢੀਂਡਸਾ, ਸੁਰਿੰਦਰ ਵਾਤਿਸ, ਸੂਬੇਦਾਰ ਸਰਭਜੀਤ ਸਿੰਘ, ਜਥੇਦਾਰ ਸੁਖਦਰਸਨ ਸਿੰਘ, ਕੁਲਵਿੰਦਰ ਸਿੰਘ, ਵਿਸ਼ਾਲ ਸ਼ਰਮਾ, ਨਛੱਤਰ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਮੈਂਬਰ ਸਹਿਬਾਨ ਆਦਿ ਮੌਜੂਦ ਸਨ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ