ਨੈਸ਼ਨਲ

ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ: ਇੰਜ. ਸਿੱਧੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 20, 2022 07:36 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚ ਨੌਜਵਾਨ ਅਗੂਆਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਪੰਜਾਬ ਦੇ ਜਿਲ੍ਹਾ ਬਰਨਾਲਾ ਅੰਦਰ ਜੋ ਨਿਯੁਕਤੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ. ਗੁਰਜਿੰਦਰ ਸਿੰਘ ਸਿੱਧੂ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਨਾਲ ਪਾਰਟੀ ਨੂੰ ਜਿਲ੍ਹਾ ਬਰਨਾਲਾ ਅੰਦਰ ਹੋਰ ਬੱਲ ਅਤੇ ਅੱਗੇ ਨਾਲੋਂ ਜਿਆਦਾ ਮਜਬੂਤੀ
ਪ੍ਰਦਾਨ ਹੋਵੇਗੀ। ਸੈਨਿਕ ਵਿੰਗ ਵੱਲੋਂ ਐਡਵੋਕੇਟ ਵਿਸਾਲ ਸ਼ਰਮਾ, ਰਾਜਿੰਦਰ ਦਰਾਕਾ, ਗੁਰਪਿਆਰ ਸਿੰਘ ਧਾਲੀਵਾਲ ਅਤੇ ਰਿੰਪੀ ਵਰਮਾ ਦਾ ਪਾਰਟੀ ਵੱਲੋਂ ਮੈਂਬਰ ਜਰਨਲ ਕੌਂਸਲ ਬਣਾਏ ਜਾਣ ਤੇ ਸਨਮਾਨ ਕੀਤਾ ਗਿਆ। ਇੰਜ. ਸਿੱਧੂ ਨੇ ਕਿਹਾ ਕੇ ਇਨ੍ਹਾਂ ਨੌਜਵਾਨਾਂ ਦੀ ਨਿਯੁਕਤੀ ਨਾਲ ਹਲਕਾ ਬਰਨਾਲਾ ਵਿਚ ਹੀ ਨਹੀਂ ਬਲਕਿ ਪੂਰੇ ਜਿਲ੍ਹੇ ਦੀਆਂ ਤਿੰਨੇ ਸੀਟਾਂ ਨੂੰ ਭਰਪੂਰ ਬੱਲ ਮਿਲੇਗਾ। ਇਸ ਮੌਕੇ ਲੈਫ. ਭੋਲਾ ਸਿੰਘ, ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਸਰਬਜੀਤ ਸਿੰਘ, ਹੌਲਦਾਰ ਨਛੱਤਰ ਸਿੰਘ, ਹੌਲਦਾਰ ਕੁਲਦੀਪ ਸਿੰਘ ਆਦਿ
ਆਗੂ ਮੌਜੂਦ ਸਨ।

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ