ਖੇਡ

25 ਰਾਜਾਂ ਦੇ 1200 ਖਿਡਾਰੀ ਰਾਸ਼ਟਰੀ ਸਸਟੋਬਾਲ ਚੈਂਪੀਅਨਸ਼ਿਪ ’ਚ ਲਹਿਰਾਗਾਗਾ ਵਿਖੇ ਭਾਗ ਲੈਣਗੇ

ਕੌਮੀ ਮਾਰਗ ਬਿਊਰੋ | February 24, 2022 06:17 PM


ਲਹਿਰਾਗਾਗਾ– ਸਸਟੋਬਾਲ ਫੈਡਰੇਸ਼ਨ ਆਫ ਇੰਡੀਆ ਦੀ ਪੰਜਾਬ ਇਕਾਈ ਵਲੋਂ ਸਥਾਨਕ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ 4 ਤੋਂ 6 ਮਾਰਚ ਤੱਕ ਕਰਵਾਈ ਜਾ ਰਹੀ ਹੈ ਜਿਸ ਵਿਚ ਪੂਰੇ ਹਿੰਦੋਸਤਾਨ ਦੇ 25 ਰਾਜਾਂ ਅਤੇ 4 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1200 ਖਿਡਾਰੀ ਭਾਗ ਲੈਣਗੇ।ਇਸ ਦੀ ਤਿਆਰੀ ਸਬੰਧੀ ਮੀਟਿੰਗ ਵਿਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਹ ਖਿਡਾਰੀ 4 ਮਾਰਚ ਨੂੰ ਸ਼ਹਿਰ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਕਾਫ਼ਲਾ ਵੀ ਕੱਢਣਗੇ।ਚੈਂਪੀਅਨਸ਼ਿਪ ਵਿਚ ਸੀਬਾ ਸਕੂਲ ਵਿਸ਼ੇਸ਼ ਸਹਿਯੋਗ ਦੇਵੇਗਾ।ਇਸ ਮੌਕੇ ਪ੍ਰਧਾਨ ਸੰਦੀਪ ਮਲਾਣਾ, ਚੇਅਰਮੈਨ ਮਨਦੀਪ ਸਿੰਘ ਬਰਾੜ, ਬਲਵਿੰਦਰ ਸਿੰਘ ਧਾਲੀਵਾਲ, ਕੰਵਲਜੀਤ ਸਿੰਘ ਢੀਂਡਸਾ, ਗੁਰਦੀਪ ਸਿੰਘ ਘੱਗਾ, ਸਤਪਾਲ ਸਿੰਘ ਖਡਿਆਲ, ਦਰਵਿੰਦਰ ਸਿੰਘ ਭਾਈ ਕੀ ਪਿਸ਼ੌਰ, ਸੁਖੀਤ ਸਿੰਘ ਮਾਨ, ਮੁਨੀਸ਼ ਸਿੰਗਲਾ, ਗੁਰਸੇਵਕ ਸਿੰਘ ਕਮਾਲਪੁਰ, ਮੇਜਰ ਸਿੰਘ ਜਖੇਪਲ, ਸ਼ੇਰਾ ਗਿੱਲ, ਭੁਪਿੰਦਰ ਸਿੰਘ ਪਟਵਾਰੀ, ਬੰਟੀ ਢਿੱਲੋਂ, ਜਤਿੰਦਰ ਪੰਨੂ ਮੌਜੂਦ ਸਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ