ਧਰਮ

ਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਮੌਕੇ ਲੋਕਾਂ ਨੂੰ ਵਧਾਈ

ਕੌਮੀ ਮਾਰਗ ਬਿਊਰੋ | March 01, 2022 12:33 PM

 



ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼,  ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ।

ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਭਗਵਾਨ ਸ਼ਿਵ ਦੇ ਸਾਰੇ ਸ਼ਰਧਾਲੂਆਂ ਨੂੰ ਮੇਰੇ ਵੱਲੋਂ ਵਧਾਈ ਅਤੇ ਸ਼ੁਭਕਾਮਨਾਵਾਂ। ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ,  ਸੁੱਖ ਅਤੇ ਖੁਸ਼ਹਾਲੀ ਲੈ ਕੇ ਆਵੇ।"

ਉਹਨਾਂ ਕਿਹਾ ਕਿ ਇਹ ਮੌਕਾ ਸਾਡੇ ਸਾਰਿਆਂ ਲਈ ਪ੍ਰਾਰਥਨਾ ਕਰਨ,  ਮਨਨ ਕਰਨ ਅਤੇ ਚੰਗੇ ਕੰਮ ਕਰਨ ਲਈ ਨਵੀਂ ਊਰਜਾ ਪ੍ਰਾਪਤ ਕਰਨ ਦਾ ਹੈ। ਉਹਨਾਂ ਅੱਗੇ ਕਿਹਾ "ਆਓ ਅਸੀਂ ਪ੍ਰਾਰਥਨਾ ਕਰੀਏ ਕਿ ਸਾਡਾ ਜੀਵਨ ਚੰਗੀ ਸਿਹਤ,  ਵਿਚਾਰਾਂ ਅਤੇ ਕੰਮਾਂ ਨਾਲ ਨਿਰੰਤਰ ਰੋਸ਼ਨ ਰਹੇ।"

Have something to say? Post your comment

 

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ