ਖੇਡ

ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ ਮੁਕਾਬਲਿਆਂ ਲਈ ਟਰਾਇਲ 3 ਮਾਰਚ ਨੂੰ

ਕੌਮੀ ਮਾਰਗ ਬਿਊਰੋ | March 02, 2022 04:04 PM

ਚੰਡੀਗੜ੍ਹ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ (ਪੁਰਸ਼/ਮਹਿਲਾਵਾਂ) ਟੂਰਨਾਮੈਂਟ ਲੇਕ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ 9 ਮਾਰਚ ਤੋਂ 14 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਟਰਾਇਲ ਸਰਕਾਰੀ ਮਲਟੀਪਰਪਜ਼ ਸੀਨੀਅਰ ਸੰਕੈਡਰੀ ਸਕੂਲ, ਪਟਿਆਲਾ ਵਿਖੇ ਮਿਤੀ 3 ਮਾਰਚ ਨੂੰ ਸਵੇਰੇ 10:00 ਵਜੇ ਨਿਸ਼ਚਿਤ ਕੀਤੇ ਗਏ ਹਨ। ਇਸ ਲਈ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪੋ-ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਕੇ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਤੇ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਸੰਧੂ ਵੱਲੋਂ ਦਿੱਤੀ ਗਈ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ