ਸੰਸਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਨੇ ਕਰਵਾਇਆ ਮਹੀਨਾਵਾਰ ਕਵੀ ਦਰਬਾਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 28, 2022 07:15 PM

 

ਸਰੀ-  ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿਚ ਮਾਸਟਰ ਮਲਕੀਤ ਸਿੰਘ ਗਿੱਲ,  ਦਵਿੰਦਰ ਕੌਰ ਜੌਹਲ,  ਦਰਸ਼ਨ ਸਿੰਘ ਅਟਵਾਲ,  ਅਮਰੀਕ ਸਿੰਘ ਲੇਹਲ,  ਹਰਚੰਦ ਸਿੰਘ ਗਿੱਲ,  ਰਵਿੰਦਰ ਕੌਰ ਸ,  ਗੁਰਦਿਆਲ ਸਿੰਘ ਜੌਹਲ,  ਸੁਰਜੀਤ ਸਿੰਘ ਗਿੱਲ,  ਬੇਅੰਤ ਸਿੰਘ ਢਿੱਲੋਂ,  ਤਜਿੰਦਰ ਕੌਰ ਬੈਂਸ,  ਪਵਿੱਤਰ ਕੌਰ ਬਰਾੜ,  ਪ੍ਰਿੰਸੀਪਲ ਮਲੂਕ ਚੰਦ ਕਲੇਰ,  ਰਣਜੀਤ ਸਿੰਘ ਨਿੱਝਰ, ਵੀਤ ਬਾਦਸ਼ਾਹਪੁਰੀ,  ਜਰਨੈਲ ਸਿੰਘ ਪਨੇਸਰ,  ਗੁਰਦਸ਼ਨ ਸਿੰਘ ਤਤਲਾ,   ਗੁਰਮੀਤ ਕਾਲਕਟ,   ਸਵਰਨ ਸਿੰਘ ਚਾਹਲ,  ਗੁਰਮੀਤ ਸਿੰਘ ਸੇਖੋਂ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆਂ।

ਇਸ ਮੌਕੇ ਗੁਰਦਸ਼ਨ ਸਿੰਘ ਤਤਲਾ ਨੇ ਆਪਣੇ ਪਿਤਾ ਦੀ ਲਿਖੀ ਕਿਤਾਬ “ਕਲਮੀ ਯਾਦਾਂ” ਦੀਆਂ ਦੋ ਕਾਪੀਆਂ  ਸੀਨੀਅਰ ਸੈਂਟਰ ਨੂੰ ਭੇਟ ਕੀਤੀਆਂ। ਸਟੇਜ ਸਕੱਤਰ ਦੀ ਜ਼ਿੰਮੇਵਾਰੀ  ਹਰਚੰਦ  ਸਿੰਘ ਗਿੱਲ ਨੇ ਨਿਭਾਈ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ  ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਕਿ ਭਵਿੱਖ ਵਿਚ ਹਰ ਮਹੀਨੇ ਦੇ ਆਖਰੀ ਐਤਵਾਰ ਕਵੀ ਦਰਬਾਰ ਠੀਕ 12.30 ਵਜੇ ਸ਼ੁਰੂ ਹੋ ਜਾਇਆ ਕਰੇਗਾ।

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ