BREAKING NEWS
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ*ਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ

ਟ੍ਰਾਈਸਿਟੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | May 22, 2022 09:36 PM


ਖਰੜ - ਲਾਈਨਜ ਕਲੱਬ ਖਰੜ ਅਤੇ ਐਸ ਐਸ ਜਨ ਸਭਾ ਖਰੜ ਵੱਲੋਂ ਸ਼ਹਿਰ ਦੀਆਂ ਵੱਖ-2 ਥਾਵਾਂ ਉੱਤੇ 30 ਤੋਂ ਵੱਧ ਬੂਟੇ ਲਗਾਏ ਗਏ। ਇਸ ਮੌਕੇ ਵਾਰਡ ਨੰ- 22 ਤੋਂ ਕੌਂਸਲਰ ਵਿਨੀਤ ਜੈਨ ਬਿੱਟੂ, ਵਾਰਡ-6 ਤੋਂ ਐਮ ਸੀ ਰਜਿੰਦਰ ਸਿੰਘ ਨੰਬਰਦਾਰ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਜੈਨ ਸਭਾ ਦੇ ਨੁਮਾਇੰਦੀਆ ਨੇ ਦੱਸਿਆ ਕਿ ਉਨਾਂ ਦਾ ਅਗਲੇ ਮਹੀਨੇ 500 ਬੂਟੇ ਲਗਾਉਣ ਦਾ ਕਿੱਤਾ ਹੈ।
ਉਨਾਂ ਤੋਂ ਇਲਾਵਾ ਇਸ ਮੌਕੇ ਨੀਤਿਨ ਜੈਨ, ਰਾਕੇਸ਼ ਸੇਠੀ, ਟੀਟੂ ਜੈਨ, ਮੋਹੀਤ ਕੁਮਾਰ, ਪਰਮਜੀਤ ਸਿੰਘ ਆਦਿ ਮੌਜੂਦ ਸਨ!

 

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ

ਟ੍ਰਾਈਸਿਟੀ ਵਿੱਚ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਰੋਟਰੈਕਟ ਕਲੱਬ ਚੰਡੀਗੜ੍ਹ ਹਿਮਾਲੀਅਨ