ਨੈਸ਼ਨਲ

ਸਿੱਖਾਂ ਨੇ ਦੁਨੀਆਂ ਭਰ `ਚ ਆਪਣੇ ਅਮੀਰ ਸੱਭਿਆਚਾਰ, ਮਿਹਨਤ ਤੇ ਲਿਆਕਤ ਨਾਲ ਆਪਣੀ ਭਾਵਪੂਰਤ ਹੋਂਦ ਬਣਾਈ ਹੈ: ਪਰਮਜੀਤ ਸਿੰਘ ਬਜਾਜ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | May 26, 2022 08:35 PM
 
 
ਨਵੀਂ ਦਿੱਲੀ- ਦਿੱਲੀ ਦੀ ਸੁਹਿਰਦ ਸੰਸਥਾ ਮਨੁੱਖਤਾ ਭਲਾਈ ਮਿਸ਼ਨ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਸ. ਪਰਮਜੀਤ ਸਿੰਘ ਬਜਾਜ ਨੇ ਅਮਰੀਕਾ ਦੀ ਸੰਸਦ ਵੱਲੋਂ 14 ਅਪ੍ਰੈਲ ਵੈਸਾਖੀ ਦੇ ਦਿਨ ਨੰੁ ਹਰ ਸਾਲ `ਨੈਸ਼ਨਲ ਸਿੱਖ ਡੇਅ` ਵਜੋਂ ਮਾਨਤਾ ਦੇਣ ਦਾ ਸਵਾਗਤ ਕੀਤਾ ਹੈ।ਸ. ਬਜਾਜ ਨੇ ਕਿਹਾ ਕਿ ਵੈਸਾਖੀ ਮੌਕੇ 14 ਅਪ੍ਰੈਲ ਨੂੰ ਹਰ ਵਰ੍ਹੇ ਸਿੱਖਾਂ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਅਮਰੀਕਾ ਸੰਸਦ ਦੇ ਨੁਮਾਇੰਦਿਆਂ
ਦੀ 117ਵੀਂ ਕਾਂਗਰਸ ਵੱਲੋਂ ਕੀਤਾ ਗਿਆ ਹੈ ਕਿ ਕਰੀਬ 100 ਸਾਲ ਪਹਿਲਾਂ ਅਮਰੀਕਾ ਵਿਖੇ ਆਏ ਸਿਖਾਂ ਨੇ ਹੁਣ ਤੱਕ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।ਸ. ਪਰਮਜੀਤ ਸਿੰਘ ਬਜਾਜ ਕਿਹਾ ਕਿ ਦੁਨੀਆਂ ਭਰ ਵਿੱਚ ਸਿੱਖਾਂ ਨੇ ਆਪਣੇ ਅਮੀਰ ਸੱਭਿਆਚਾਰ ਅਤੇ
ਮਿਹਨਤ ਤੇ ਲਿਆਕਤ ਨਾਲ ਆਪਣੀ ਭਾਵਪੂਰਤ ਹੋਂਦ ਦਰਸਾਈ ਹੈ।ਜੇਕਰ ਅੱਜ ਅਮਰੀਕਾ ਦੀ ਸੰਸਦ ਨੈਸ਼ਨਲ ਸਿੱਖ ਡੇਅ` ਵੱਜੋਂ ਵੈਸ਼ਾਲੀ ਨੂੰ ਮਾਨਤਾ ਦੇ ਰਹੀ ਹੈ ਤਾਂ ਇਹ ਗੁਰੂ ਸਾਹਿਬਾਨ ਦੀ ਸੋਚ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਦਾ ਸਤਿਕਾਰ ਹੈ।ਮਨੁੱਖਤਾ ਭਲਾਈ ਮਿਸ਼ਨ ਦੇ
ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਸ. ਪਰਮਜੀਤ ਸਿੰਘ ਬਜਾਜ ਨੇ ਅਮਰੀਕਾ ਸੰਸਦ ਦੇ ਇਸ ਫੈਸਲੇ ਨੂੰ ਸਿੱਖ ਕੌਮ ਲਈ ਮਾਣ ਵਾਲੀ ਗੱਲ ਦਸਿਆ ਹੈ

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ