ਨੈਸ਼ਨਲ

ਸੁਰਿੰਦਰ ਸਿੰਘ ਗੋਲਡੀ ਤੇ ਅਵਤਾਰ ਸਿੰਘ ਕਾਲਕਾ ਵਲੋਂ ਐਸ.ਐਚ.ਓ ਜਗਦੀਸ਼ ਯਾਦਵ ਦਾ ਸਵਾਗਤ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | June 24, 2022 09:05 PM
 
 
ਨਵੀਂ ਦਿੱਲੀ- ਵਿਸ਼ਵਕਰਮਾ ਲੋਕ ਸੇਵਾ ਕਮੇਟੀ (ਰਜਿ) ਦੇਪ੍ਰਧਾਨ ਸੁਰਿੰਦਰ ਸਿੰਘ ਗੋਲਡੀ ਅਤੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਦੀ ਅਗਵਾਈ ਹੇਠ ਗੋਬਿੰਦਪੁਰੀ ਇਲਾਕੇ ਦੇ ਇਕ ਵਫ਼ਦ ਵਲੋਂ ਬੀਤੇ ਦਿਨੀਂ ਗੋਬਿੰਦਪੁਰੀ ਟ੍ਰਾਂਜਿਸਟਕੈਂਪ ਬੀ-ਬਲਾਕ ਥਾਣੇ ਦੇ ਐਸ.ਐਚ.ਓ ਸ੍ਰੀ ਜਗਦੀਸ਼ ਯਾਦਵ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਭਰਾਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੁਰਿੰਦਰ ਸਿੰਘ ਗੋਲਡੀ ਤੇ ਸਾਬਕਾ
ਵਿਧਾਇਕ ਅਵਤਾਰ ਸਿੰਘ ਕਾਲਕਾ ਦੇ ਨਾਲ ਭਾਈ ਮੁਰਪਾਲ ਸਿੰਘ, ਬੀਬੀ ਮਨਜੀਤ ਕੌਰ ਤਨੂੰ, ਰਿਜ਼ਵਾਨ ਰਾਹੁਲ ਤੇ ਹੋਰ ਪਤਵੰਤੇ ਸੱਜਣ ਆਦਿ ਮੌਜੂਦ ਸਨ। ਇਸ ਮੌਕੇ ਉਪਰੋਕਤ ਆਗੂਆਂ ਨੇਐਸ.ਐਚ.ਓ ਸ੍ਰੀ ਜਗਦੀਸ਼ ਯਾਦਵ ਨੂੰ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਸਨਾਮਾਨਿਆ ਅਤੇ
ਮੁਬਾਰਕਬਾਦ ਵੀ ਦਿੱਤੀ।ਇਸ ਮੌਕੇ ਐਸ.ਐਚ.ਓ ਜਗਦੀਸ਼ ਯਾਦਵ ਨੇ ਆਏ ਸਾਰਿਆ ਨੂੰ ਜੀ ਆਇਆ ਨੂੰ ਆਖਿਆ ਤੇ ਭਰੋਸਾ ਦਿਵਾਇਆ ਕਿ ਮੈਂ ਆਪਣੇ ਖੇਤਰ ਵਿਚ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾ ਦਾ ਹੱਲ ਪਹਿਲ ਦੇ ਅਧਾਰ ਤੇ ਕਰਾਂਗਾ ਤੇ ਹਰੇਕ ਪੀੜਤ ਦੀ ਗੱਲ
ਨੂੰ ਗੋਰ ਨਾਲ ਸੁਣਣ ਦਾ ਭਰੋਸਾ ਵੀ ਦਿਵਾਇਆ।
 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ