ਨੈਸ਼ਨਲ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਮੁੱਖ ਮਕਸਦ ਮਨੁੱਖਤਾ ਦੀ ਸੇਵਾ, ਲੋੜਵੰਦ ਵਿਧਵਾਵਾਂ ਤੇ ਅਪਹਾਜਾ ਨੂੰ ਪੈਨਸਨ ਦੇ ਚੈਕ ਵੰਡੇ: ਇੰਜ.ਸਿੱਧੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | June 25, 2022 10:25 PM
 
 
ਨਵੀਂ ਦਿੱਲੀ-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 41 ਦੇ ਕਰੀਬ ਲੋੜਵੰਦ ਵਿਧਵਾਵਾਂ ਅਤੇ ਲੋੜਵੰਦ ਅਪਹਾਜਾ ਨੂੰ ਮਹੀਨਾ ਵਾਰ ਪੈਨਸਨ ਦੇ ਅੱਜਗੁਰਦੁਆਰਾ ਬਾਬਾ ਗਾਧਾ ਸਿੰਘ ਵਿੱਖੇ ਚੈਕ ਵੰਡੇ ਗਏ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰੱਸਟ ਦੇ ਜਿਲ੍ਹਾ ਪ੍ਰਧਾਨ ਇੰਜ. ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਸਟ ਦੇ ਚੈਅਰਮੈਨ ਡਾ. ਐਸ.ਪੀ ਸਿੰਘ ਉਬਰਾਏ ਦਾ ਮੁੱਖ ਮਕਸਦ ਮਾਨਵਤਾ ਦੀ ਸੇਵਾ ਕਰਨਾ ਹੀ ਹੈ।
ਇੰਜ. ਸਿੱਧੂ ਨੇ ਕਿਹਾ ਕਿ ਅਗਲੇ ਮਹੀਨੇ ਟਰੱਸਟ ਵੱਲੋਂ 3 ਗਰੀਬ ਕੁੜੀਆ ਦੇ ਵਿਆਹ ਵੀ ਕੀਤੇ ਜਾਣਗੇ ਅਤੇ ਉਹਨਾਂ ਨੂੰ ਹਰਰੋਜ ਵਰਤੋਂ ਦਾ ਸਮਾਨ ਵੀ ਦਿੱਤਾ ਜਾਵੇਗਾ। ਇਸ ਮਹੀਨੇ ਟਰੱਸਟ ਵੱਲੋਂ ਰਾਹੀ ਬਸਤੀ ਪਰਾਇਮਰੀ ਸਕੂਲ ਨੂੰ ਵਾਟਰ ਕੂਲਰ ਅਤੇ ਆਰ.ਓ ਸਿਸਟਮ ਲਗਾਇਆ
ਜਾਵੇਗਾ, ਤਾਕਿ ਸਕੂਲ ਵਿੱਚ ਪੜ੍ਹ ਰਹੇ ਗਰੀਬ ਬੱਚਿਆ ਨੂੰ ਸਾਫ ਅਤੇ ਠੰਡਾ ਪਾਣੀ ਮਿਲ ਸਕੇ। ਇਸ ਮੋਕੇ ਇੰਜ. ਗੁਰਜਿੰਦਰ ਸਿੰਘ ਸਿੱਧੂ ਤੋ ਇਲਾਵਾ ਸਰਪੰਚ ਗੁਰਮੀਤ ਸਿੱਘ ਧੋਲਾ, ਜਥੇਦਾਰ ਸੁਖਦਰਸਨ ਸਿੰਘ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ ਸੋਨਾ, ਨਾਹਰ ਸਿੰਘ, ਰਾਜਵਿੰਦਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਸੂਬੇਦਾਰ ਸਰਭਜੀਤ ਸਿੰਘ ਪਡੋਰੀ, ਗੁਰਦੇਵ ਸਿੰਘ ਮੱਕੜਾ, ਨਾਹਰ ਸਿੰਘ ਆਦਿ ਮੈਂਬਰ ਮੌਜੂਦ ਸਨ।
 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ