ਨੈਸ਼ਨਲ

ਸਿੱਖ ਮਿਸ਼ਨ ਦਿੱਲੀ ਨੇ ਗੁਰਦੁਆਰਾ ਸਾਹਿਬ ਪੁਰਾ `ਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | June 29, 2022 08:42 PM
 
 
 
ਨਵੀਂ ਦਿੱਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਰੰਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਦਿੱਲੀ ਦਫ਼ਤਰ ਵੱਲੋਂ ਇਕ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਰੰਤਸਰ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਿੱਖ ਮਿਸ਼ਨ ਦਿੱਲੀ ਦੇ ਸਕੱਤਰ ਸ. ਸਿਮਰਜੀਤ
ਸਿੰਘ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਮੁੱਖ ਰੱਖਦਿਆਂ ਗੁਰਦਵਾਰਾ ਸ੍ਰੀ ਗੁਰੂੁ ਸਿੰਘ ਸਭਾ ਸਾਹਿਬ ਪੁਰਾ ਵਿਖੇੇ ਚੱਲ ਰਹੇ ਗੁਰਮਤਿ ਕੈਂਪ ਦੌਰਾਨ ਪੇ੍ਰਰਿਤ ਹੋਏ ਹੋਏ ਬੱਚਿਆਂ ਲਈ ਸਿੱਖ ਮਿਸ਼ਨ ਦਿੱਲੀ ਵੱਲੋਂ ਬੀਬੀ ਰਣਜੀਤ ਕੌਰ ਅੰਤ੍ਰਿਗ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉਪਰਾਲੇ ਤੇ ਸਹਿਯੋਗ ਨਾਲ ਅਮਿ੍ਰੰਤ ਸੰਚਾਰ ਕਰਵਾਇਆ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਦਿੱਲੀ ਦਫ਼ਤਰ ਦੇ ਇੰਚਰਾਜ ਭਾਈ ਸੁਰਿੰਦਰਪਾਲ ਸਿੰਘ ਸਮਾਣਾ ਨੇ ਦਸਿਆ ਕਿ ਇਸ ਅਮ੍ਰਿੰਤ ਸੰਚਾਰ ਸਮਾਗਮ ਵਿਚ ਸ਼ਾਮਿਲ ਅਮਿ੍ਰੰਤ ਅਭਿਲਾਖੀਆਂ ਨੂੰ ਜਿਥੇ ਭੇਟਾ ਰਹਿਤ ਕਕਾਰ ਦਿੱਤੇ ਗਏ, ਉਥੇ ਸਿੱਖ ਰਹਿਤ ਮਰਿਆਦਾ ਦੀਆਂ ਕਾਪੀਆਂ ਵੀ ਵੰਡੀਆਂ ਗਈਆਂ।ਇਸ ਸਮਾਗਮ ਵਿਚ ਪੰਜ ਪਿਅਰਿਆਂ ਦੀ ਸੇਵਾ ਸਿੱਖ ਮਿਸ਼ਨ ਹਾਪੁੜ ਵੱਲੋਂ ਆਏ ਸਿੰਘ ਸਹਿਬਾਨ ਵੱਲੋਂ ਨਿਭਾਈ ਗਈ।ਇਸ ਮੌਕੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਪਾਲ ਸਿੰਘ, ਗੁਰਪ੍ਰੀਤ ਸਿੰਘ , ਦਵਿੰਦਰ ਕੌਰ ਅਤੇ ਅਰਵਿੰਦਰ ਕੌਰ ਆਦਿ ਵੀ ਮਜੌੂਦ ਸਨ।

Have something to say? Post your comment

 

ਨੈਸ਼ਨਲ

ਬਿਹਾਰ ਲਈ ਭਾਰਤ ਬਲਾਕ ਦੇ ਸੀਟ ਵੰਡ ਫਾਰਮੂਲੇ ਦਾ ਐਲਾਨ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ