ਪੰਜਾਬ

ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਭਾਰਤ ਵਿਚ ਟਵਿੱਟਰ ਅਕਾਊਂਟ ਬੈਨ ਕਰਨਾ ਮੰਦਭਾਗਾ - ਐਡਵੋਕੇਟ ਨਰਪਿੰਦਰ ਸਿੰਘ ਰੰਗੀ

ਕੌਮੀ ਮਾਰਗ ਬਿਊਰੋ | July 02, 2022 08:04 PM

ਰਵੀ ਸਿੰਘ ਖਾਲਸਾ ਜੋ ਕੇ ਅੱਜ ਦੇ ਯੁੱਗ ਵਿੱਚ ਹਰ ਆਪਦਾ ਦੀ ਘੜੀ ਵਿੱਚ ਆਪਣੀ ਸੰਸਥਾ ਖ਼ਾਲਸਾ ਏਡ ਦੇ ਰਾਹੀਂ ਲੋੜਵੰਦਾ ਤੱਕ ਨਾ ਕੇਵਲ ਦੇਸ਼ ਵਿੱਚ ਸਗੋਂ ਸੰਸਾਰ ਦੇ ਹਰ ਕੋਨੇ ਵਿਚ ਜ਼ਰੂਰੀ ਸਮੱਗਰੀ ਪਹੁੰਚਾਉਂਦੇ ਹਨ। ਜਿਨ੍ਹਾ ਦੀ ਇਸ ਸੇਵਾ ਨੂੰ ਦੇਸ਼ ਵਿਦੇਸ਼ ਵਿੱਚ ਮੰਨਿਆ ਜਾਂਦਾ ਹੈ, ਲੱਖਾਂ ਲੋਕ ਰਵੀ ਸਿੰਘ ਖਾਲਸਾ ਅਤੇ ਇਹਨਾਂ ਦੀ ਟੀਮ ਨਾਲ਼ ਮਿਲ ਕੇ ਸੇਵਾ ਨਿਭਾ ਰਹੇ ਹਨ। ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਊਂਟ ਬੈਨ ਕਰ ਦਿੱਤਾ ਗਿਆ ਹੈ ਜਿਸ ਦਾ ਪ੍ਰਗਟਾਵਾ ਰਵੀ ਸਿੰਘ ਖ਼ਾਲਸਾ ਨੇ ਆਪਣੇ ਫੇਸਬੁੱਕ ਪੇਜ ਤੇ ਕੀਤਾ ।  ਜਿਸ ਵਿੱਚ ਰਵੀ ਸਿੰਘ ਵੱਲੋਂ ਸਰਕਾਰ ਵੱਲੋਂ ਐਸਾ ਕਰਨ ਦਾ ਵੀ ਜ਼ਿਕਰ ਹੈ। ਇਹ ਵਿਚਾਰ ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਦੇ ਕੌਂਸਲਰ  ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਇਥੇ ਪ੍ਰਗਟ ਕੀਤੇ

ਇਸ ਤਰਾਂ ਕਰਨਾ ਬਹੁਤ ਗ਼ਲਤ ਹੈ ਇਸ ਤੋਂ ਭਾਜਪਾ  ਦੀ ਮਾਨਸਿਕਤਾ ਦਾ ਸਾਫ਼ ਤੌਰ ਤੇ ਪਤਾ ਚੱਲਦਾ ਹੈ। ਖ਼ਾਲਸਾ ਏਡ ਕਾਲ਼ੇ ਕਾਨੂੰਨਾ ਖਿਲਾਫ਼ ਮੋਰਚਿਆਂ ਤੇ ਬੈਠੇ ਕਿਸਾਨਾਂ ਦੀ ਮਦਦ ਲਈ ਵੀ ਅੱਗੇ ਆਈ ਸੀ ਜੋ ਭਾਜਪਾ ਸਰਕਾਰ ਨੂੰ ਬਰਦਾਸ਼ਤ ਨਹੀਂ ਸੀ। ਖ਼ਾਲਸਾ ਏਡ ਕਿਸੇ ਪਾਰਟੀ ਨਾਲ਼ ਸਬੰਧਤ ਨਹੀਂ ਫ਼ੇਰ ਵੀ ਕਿਸੇ ਰਾਜਨੀਤਕ ਪਾਰਟੀ ਦਾ ਅਜਿਹਾ ਕਰਨਾ ਬਹੁਤ ਸਾਰੇ ਪ੍ਰਸ਼ਨ ਖੜ੍ਹੇ ਕਰਦਾ ਹੈ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ