ਨੈਸ਼ਨਲ

ਸਰਦਾਰ ਜਤਿੰਦਰ ਸਿੰਘ ਹਮਦਰਦ ਨੂੰ ਭਾਵਪੂਰਨ ਸ਼ਰਧਾਂਜਲੀਆਂ ਭੇਂਟ

ਕੌਮੀ ਮਾਰਗ ਬਿਊਰੋ | July 03, 2022 09:11 PM


ਸਾਹਿਬਜਾਦਾ ਅਜੀਤ ਸਿੰਘ ਨਗਰ- ਅੱਜ ਇੱਥੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸਰਦਾਰ ਜਤਿੰਦਰ ਸਿੰਘ ਹਮਦਰਦ ਨਮਿੱਤ ਅੰਤਿਮ ਅਰਦਾਸ ਕੀਤੀ ਗਈ। ਸਰਦਾਰ ਜਤਿੰਦਰ ਸਿੰਘ ਹਮਦਰਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਦੇ ਪਿਤਾ ਅਤੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਵੱਡੇ ਭਰਾ ਸਨ।
ਅੰਤਿਮ ਅਰਦਾਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਜੱਥੇਦਾਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਲੋਕ ਸਭਾ ਮੈਂਬਰ, ਸਰਦਾਰ ਬਲਬੀਰ ਸਿੰਘ ਸਿੱਧੂ ਸਾਬਕਾ ਮੰਤਰੀ ਪੰਜਾਬ ਸਰਕਾਰ, ਐਡੀਸ਼ਨਲ ਡਾਇਰੈਕਟਰ ਡਾ .ਉਪਿੰਦਰ ਸਿੰਘ ਲਾਂਬਾ, ਡਾਇਰੈਕਟਰ ਰਾਜ ਬਹਾਦਰ ਸਿੰਘ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਪੱਤਰਕਾਰ ਦੀਪਕ ਚਨਾਰਥਲ, ਜੈ ਸਿੰਘ ਛਿੱਬਰ, ਅਨਿਲ ਭਾਰਦਵਾਜ, ਲਾਭ ਸਿੰਘ ਖੀਵਾ, ਬਲਵਿੰਦਰ ਜੰਮੂ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਦਵਿੰਦਰ ਸਿੰਘ ਕੋਹਲੀ, ਅਰਵਿੰਦਰ ਕੌਰ ਜੌਹਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਸਰਬਜੀਤ ਸਿੰਘ ਧਾਲੀਵਾਲ, ਪ੍ਰੋਫੈਸਰ ਨਵਜੀਤ ਸਿੰਘ ਜੌਹਲ, ਪ੍ਰੋਫੈਸਰ ਅਵਤਾਰ ਸਿੰਘ, ਨਗਿੰਦਰ ਸਿੰਘ, ਜਗਜੀਤ ਸਿੰਘ ਦਰਦੀ ਸੰਪਾਦਕ ਚੜਦੀਕਲਾ, ਡਾ. ਮੇਘਾ ਸਿੰਘ , ਡਾ. ਭੁਪਿੰਦਰ ਬੱਤਰਾ, ਨਲਿਨ ਅਚਾਰੀਆ, ਜ਼ਿਲਾ ਲੋਕ ਸੰਪਰਕ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰੀਤ ਕੰਵਲ ਸਿੰਘ, ਕੁਲਜੀਤ ਸਿੰਘ, ਸੁਰਜੀਤ ਸਿੰਘ ਸੈਣੀ, ਜਗਤਾਰ ਸਿੱਧੂ, ਗੁਰਪ੍ਰੀਤ ਸਿੰਘ ਨਿੱਬਰ, ਉਜਾਗਰ ਸਿੰਘ, ਕਮਲਜੀਤ ਸਿੰਘ ਬਨਵੈਤ, ਸਾਧੂ ਸਿੰਘ ਬਰਾੜ, ਹਰਕੰਵਲਜੀਤ ਸਿੰਘ, ਪਰਮੀਤ ਸਿੰਘ, ਜਸਵਿੰਦਰ ਸਿੰਘ ਦਾਖਾ, ਸਰਿੰਦਰ ਮਲਿਕ, ਰਜਿੰਦਰ ਕੌਰ, ਉਮਾ ਸ਼ਰਮਾ, ਰਜਿੰਦਰ ਸਿੰਘ ਬਾਠ, ਹਰੀਸ਼ ਮਾਨਵ, ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਕਈ ਹੋਰ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ