ਪੰਜਾਬ

ਭਗਵੰਤ ਮਾਨ ਸਰਕਾਰ ਨੇ ਕੀਤੀ ਮਹਿਕਮਿਆਂ ਦੀ ਵੰਡ,ਅਮਨ ਅਰੋੜਾ ਲੋਕ ਸੰਪਰਕ ਮੰਤਰੀ ਹੋਣਗੇ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | July 05, 2022 08:39 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ  ।ਦੂਜੀ ਵਾਰੀ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਮੰਤਰੀ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ ਬਣਾਇਆ ਗਿਆ ਹੈ ਅੰਮ੍ਰਿਤਸਰ ਸਾਊਥ ਤੋਂ ਡਾ ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ ਦਾ ਵਿਭਾਗ ਦਿੱਤਾ ਗਿਆ ਹੈ ਚੇਤਨ ਸਿੰਘ ਜੌਡ਼ਾ ਮਾਜਰਾ ਨੂੰ  ਸਿਹਤ ਵਿਭਾਗ ਦਿੱਤਾ ਗਿਆ ਹੈ ਜਦ ਕਿ ਫ਼ੌਜਾ ਸਿੰਘ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਕਾਰਜਭਾਰ ਦੇਖਣਗੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ  ਵਿਭਾਗ ਮਿਲੇ ਹਨ ।  ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ। 

Have something to say? Post your comment

 

ਪੰਜਾਬ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ