BREAKING NEWS
ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਟ੍ਰਾਈਸਿਟੀ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਕੌਮੀ ਮਾਰਗ ਬਿਊਰੋ | July 08, 2022 07:03 PM

ਚੰਡੀਗੜ੍ਹ- ਇਕ ਵੱਡ ਅਕਾਰੀ ਦਰੱਖਤ ਡਿੱਗਣ ਨਾਲ ਕਾਰਨ ਕਾਰਮਲ ਕਾਨਵੈਂਟ ਦੀ ਵਿਦਿਆਰਥਣ ਦੀ ਮੌਤ ਹੋ ਗਈ ।  19 ਦੇ ਕਰੀਬ ਜ਼ਖ਼ਮੀ ਹੋ ਗਏ । ਚੰਡੀਗੜ੍ਹ ਸਥਿਤ ਸੈਕਟਰ 9 ਵਿੱਚ ਕਾਰਮਲ ਕਾਨਵੈਂਟ ਸਕੂਲ ਦੇ ਵਿਚ ਇਕ ਪੁਰਾਣਾ ਵੱਡਾ ਵੱਡ ਅਕਾਰੀ ਦਰੱਖਤ ਡਿੱਗ ਗਿਆ  ਜਿਸ ਕਾਰਨ ਕਈ ਬੱਚੇ ਲਪੇਟ ਵਿਚ ਆ ਗਏ ਅਤੇ ਇੱਕ ਬੱਚੀ ਹੀ ਹੀਰਾਕਸ਼ੀ ਦੀ ਪੀਜੀਆਈ ਟਰੀਟਮੈਂਟ ਦੇ ਦੌਰਾਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਵਕਤ ਜਿਸ ਬੱਚੀ ਦੀ ਮੌਤ ਹੋਈ ਉਹ ਦਸਵੀਂ ਕਲਾਸ ਦੀ ਵਿਦਿਆਰਥਣ ਸੀ ।  ਏਸ ਹਾਸਤ ਹਾਦਸੇ ਵਿੱਚ ਪੰਦਰਾਂ ਤੋਂ ਸੋਲ਼ਾਂ ਬੱਚੇ ਜ਼ਖਮੀ ਹੋਏ ਜਦ ਕਿ ਕੁਝ ਅਟੈਂਡੈਂਟ ਵੀ ਇਸ ਦੌਰਾਨ ਜ਼ਖ਼ਮੀ ਹੋਏ ਨੇ । ਕੁਝ ਬੱਚਿਆਂ ਦੇ ਹਾਲਾਤ ਗੰਭੀਰ ਹਨ ।  ਉਨ੍ਹਾਂ ਦਾ ਇਲਾਜ ਪੀਜੀਆਈ  ਹਸਪਤਾਲ ਵਿਚ ਚੱਲ ਰਿਹਾ ਹੈ ।

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ

ਟ੍ਰਾਈਸਿਟੀ ਵਿੱਚ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਰੋਟਰੈਕਟ ਕਲੱਬ ਚੰਡੀਗੜ੍ਹ ਹਿਮਾਲੀਅਨ