ਧਰਮ

ਭਗਵੰਤ ਮਾਨ ਨੇ ਦਿੱਤੀਆਂ ਮੀਰੀ ਪੀਰੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਕੌਮੀ ਮਾਰਗ ਬਿਊਰੋ | July 09, 2022 11:40 AM

ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੇ  ਆਪਣੇ ਟਵਿੱਟਰ ਸੰਦੇਸ਼ ਰਾਹੀਂ  ਸਮੂਹ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ  ।ਆਪਣੇ ਟਵਿੱਟਰ ਅਕਾਉਂਟ ਉਪਰੋ  ਇਹ ਸੰਦੇਸ਼ ਸ਼ੇਅਰ ਕਰਦਿਆਂ ਭਗਵੰਤ ਮਾਨ ਨੇ ਲਿਖਿਆ ਹੈ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਮੁੱਚੀ ਕੌਮ ਨੂੰ ਬਖ਼ਸ਼ੀ ਵਿਲੱਖਣ ਪਹਿਚਾਣ ਮੀਰੀ ਤੇ ਪੀਰੀ ਭਗਤੀ ਅਤੇ ਸ਼ਕਤੀ ਦਾ  ਸੁਨੇਹਾ ਦੇਂਦੀਆਂ ਗੁਰੂ ਸਾਹਿਬ ਵੱਲੋਂ ਧਾਰਨ ਕੀਤੀਆਂ ਦੋ ਤਲਵਾਰਾਂ ਹਨ । ਸਿੱਖ ਦੇ ਸੰਤ ਅਤੇ ਸਿਪਾਹੀ ਦੇ ਸਾਂਝੇ ਸਰੂਪ ਦਾ ਪ੍ਰਤੀਕ ਹਨ । ਮੈਂ ਏਸ ਦਿਵਸ ਉੱਤੇ ਸਮੂਹ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਦੇਂਦਾ ਹਾਂ ।

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ