ਖੇਡ

ਡੱਡੂ ਮਾਜਰਾ ਵਿਚ ਝੰਡੀ 2 ਲੱਖ ਗਿਆਰਾਂ ਹਜ਼ਾਰ ਦੀ 18 ਨੂੰ

ਕੌਮੀ ਮਾਰਗ ਬਿਊਰੋ | August 16, 2022 08:40 PM


ਚੰਡੀਗੜ੍ਹ - ਨਗਰ ਖੇੜਾ ਕੁਸ਼ਤੀ ਦੰਗਲ ਵਲੋਂ 18 ਅਗਸਤ ਦਿਨ ਵੀਰਵਾਰ ਨੂੰ ਦਰੋਣਾਚਾਰੀਆ ਸਟੇਡੀਅਮ ਵਿੱਚ ਕੁਸ਼ਤੀਆਂ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮਹਾਂਰਾਸ਼ਟਰ ਰੁਸਤਮੇ ਸਿਕੰਦਰ ਸ਼ੇਖ, ਮਥੂਰਾ ਉਂਤਰ ਪ੍ਰਦੇਸ਼ ਅਤੇ ਪੰਜਾਬ, ਹਰਿਆਣਾ ਅਤੇ ਹੋਰਨਾਂ ਪ੍ਰਾਂਤਾਂ ਤੋਂ ਨਾਮੀ ਪਹਿਲਵਾਨ ਪੁੱਜ ਰਹੇ ਹਨ। ਪ੍ਰਧਾਨ ਕੁਲਦੀਪ ਸਿੰਘ, ਸਯੁੰਕਤ ਸਕੱਤਰ ਸੁਰਿੰਦਰ ਸਿੰਘ ਅਤੇ ਦਿਲਬਾਰਾ ਸਿੰਘ ਨੇ ਦੱਸਿਆ ਕਿ ਪਹਿਲਾਂ ਪਾਠ ਪੂਜਾ ਕਰਨ ਉਪਰੰਤ ਅਟੁੱਟ ਲੰਗਰ ਚਲਾਇਆ ਜਾਵੇਗਾ ਅਤੇ ਦੁਪਿਹਰ 2 ਵਜੇ ਝੰਡੀ ਲਗਾਉਣ ਦਾ ਪ੍ਰਬੰਧ ਹੈ ਅਤੇ ਝੰਡੀ ਦੀ ਕੁਸ਼ਤੀ 2 ਲੱਖ ਗਿਆਰਾਂ ਹਜ਼ਾਰ ਰੁਪਏ ਦੀ ਹੋਵੇਗੀ ਅਤੇ ਬਾਕੀ ਇਨਾਮ ਵੱਖਰੇ ਹੋਣਗੇ

 

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ