ਧਰਮ

ਪੰਜਾਬ ਦੇ ਰਾਜਪਾਲ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਕੌਮੀ ਮਾਰਗ ਬਿਊਰੋ | August 18, 2022 06:41 PM

 

ਚੰਡੀਗੜ੍ਹ- ਮੈਂ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ਼੍ਰੀ ਕ੍ਰਿਸ਼ਨ ਜਯੰਤੀ ਦੇ ਸ਼ੁਭ ਮੌਕੇ ਦਿਲੋਂ ਵਧਾਈ ਦਿੰਦਾ ਹਾਂ।

ਇਹ ਤਿਉਹਾਰ ਬੁਰਾਈ 'ਤੇ ਚੰਗਿਆਈ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸ ਧਰਤੀ 'ਤੇ ਭਗਵਾਨ ਕ੍ਰਿਸ਼ਨ ਜੀ ਦੇ ਅਵਤਾਰ ਨੂੰ ਦਰਸਾਉਂਦਾ ਹੈ। ਕ੍ਰਿਸ਼ਨ ਦੇ ਅਵਤਾਰ ਵਿੱਚ ਭਗਵਾਨ ਭਗਵਦ ਗੀਤਾ ਵਿੱਚ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖਤਾ ਨੂੰ ਅੱਗੇ ਵਧਣ ਦਾ ਰਸਤਾ ਦਿਖਾਉਂਦੇ ਹੋਏ ਬੁਰੀਆਂ ਸ਼ਕਤੀਆਂ ਦਾ ਨਾਸ਼ ਕਰਦੇ ਹਨ।

ਆਓ ਇਸ ਪਵਿੱਤਰ ਮੌਕੇ ਅਸੀਂ ਸਾਰੇ ਆਪਣੇ ਜੀਵਨ ਵਿੱਚ ਨੇਕੀ ਅਤੇ ਚੰਗਿਆਈ ਨੂੰ ਬਰਕਰਾਰ ਰੱਖਣ ਦਾ ਅਹਿਦ ਲਈਏ। ਇਹ ਤਿਉਹਾਰ ਸਾਰਿਆਂ ਲਈ ਸ਼ਾਂਤੀ,  ਭਾਈਚਾਰਕ ਸਾਂਝ,  ਸਦਭਾਵਨਾ,  ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।

 

Have something to say? Post your comment

 

ਧਰਮ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ