ਖੇਡ

ਜ਼ੋਨ ਪੱਧਰੀ ਕਬੱਡੀ ਮੁਕਾਬਲੇ ’ਚ ਸੀਬਾ ਸਕੂਲ ਦੀ ਟੀਮ ਜੇਤੂ

ਰਣਦੀਪ ਸੰਗਤਪੁਰਾ/ਨਰਿੰਦਰ ਸਿੰਗਲਾ | August 24, 2022 06:42 PM

ਲਹਿਰਾਗਾਗਾ – ਲਹਿਲ ਕਲਾਂ ਵਿਖੇ ਸਕੂਲੀ ਖੇਡਾਂ ਦੇ ਜ਼ੋਨ ਪੱਧਰੀ ਕਬੱਡੀ ਮੁਕਾਬਲੇ ਵਿਚ ਸੀਬਾ ਸਕੂਲ ਦੀ ਸੀਨੀਅਰ ਟੀਮ ਨੇ ਫਾਇਨਲ ਦੇ ਫਸਵੇਂ ਮੁਕਾਬਲੇ ਵਿਚ ਸਰਕਾਰੀ ਸਕੂਲ ਸੰਗਤਪੁਰਾ ਨੂੰ 30-25 ਦੇ ਫਰਕ ਨਾਲ ਹਰਾ ਕੇ ਆਪਣੀ ਜਿੱਤ ਦਾ ਝੰਡਾ ਗੱਡਿਆ।ਟੀਮ ਕਪਤਾਨ ਸੰਗਤਾਰ ਸਿੰਘ, ਨਵਜੋਤ ਸਿੰਘ, ਗੁਰਸ਼ਾਨ ਸਿੰਘ ਅਤੇ ਜੋਬਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੈਮੀਫਾਈਨਲ ਵਿਚ ਸਰਕਾਰੀ ਸਕੂਲ ਭੁਟਾਲ ਕਲਾਂ ਦੀ ਟੀਮ ਨੂੰ ਹਰਾਇਆ।ਟੀਮ ਕੋਚ ਭੁਪਿੰਦਰ ਸ਼ਾਦੀਹਰੀ ਅਤੇ ਮੈਨੇਜਰ ਚੰਦਨ ਮੰਗਲ ਨੇ ਦੱਸਿਆ ਕਿ ਅੰਡਰ-17 ਜੂਨੀਅਰ ਟੀਮ ਨੇ ਵੀ ਆਪਣੇ ਵਰਗ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਪ੍ਰਿੰਸੀਪਲ ਬਿਿਬਨ ਅਲੈਗਜੈਂਡਰ, ਸਪੋਰਟਸ ਇੰਚਾਰਜ ਨਰੇਸ਼ ਚੌਧਰੀ, ਸੁਭਾਸ਼ ਮਿੱਤਲ ਅਤੇ ਹਰਵਿੰਦਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।

 

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ